Published by Authority
No. 43] CHANDIGARH, FRIDAY, OCTOBER 27, 2023 (KARTIKA 5, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
ਗ੍ਰਹਿ-3 ਸ਼ਾਖਾ
ਹੁਕਮ
ਰਾਜੇਸ਼ ਕੁਮਾਰ, ਪੀ.ਪੀ.ਐੱਸ., ਨੰ 321/ਪੀ.ਆਰ.,ਜੇ.ਆਰ.ਟੀ./148 ਪੁੱਤਰ ਸ਼੍ਰੀ ਬਲਰਾਜ ਰਾਮ ਉਪ ਕਪਤਾਨ ਪੁਲਿਸ, ਪੀ.ਬੀ.ਆਈ., ਐੱਨ.ਡੀ.ਪੀ.ਐੱਸ ਕਮ-ਨਾਰਕੋਟਿਕਸ, ਗੁਰਦਾਸਪੁਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.05.2022 (ਬ.ਦ) ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰਿਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿਚੋਂ ਕੀਤੀ ਜਾਵੇਗੀ।
ਅਨੁਰਾਗ ਵਰਮਾ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 6 ਜੂਨ, 2022
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।