Published by Authority
No. 44] CHANDIGARH, FRIDAY, NOVEMBER 3, 2023 (KARTIKA 12, 1945 SAKA)
PART III
Notifications by High Court ; Labour Commissioner ; Advertisements ;
Director of Lotteries, Punjab and Notices, etc.
ਮਿਤੀ 23 ਅਗਸਤ, 2022
ਨੰਬਰ: ਸਕਕ/2022/978.-ਮੇਰੀ ਰਾਏ ਹੈ ਕਿ Sh. Khema Singh S/o Sh. Jangir Singh, R/o Village
Masta Gatti No. 2, District Ferozepur.
ਅਤੇ
ਮੈਸ:1. Principal Chief Conservator of Forest Department, now office at Punjab, Van Bhawan
Sector 68, Mohali.
2. Divisional Forest Officer, Mallan Wali Road, Ferozepur, Tehsil & Distt. Ferozepur.
3. Forest Range Officer, Range Office, Near Mallan Wali Road, Ferozepur, Tehsil &
Distt. Ferozepur ਵਿਚਕਾਰ ਇੱਕ ਉਦਯੋਗਿਕ ਵਿਵਾਦ ਹੈ।
ਇਸ ਲਈ ਉਦਯੋਗਿਕ ਵਿਵਾਦ ਐਕਟ, 1947 ਦੀ ਧਾਰਾ 2 ਏ ਅਤੇ ਧਾਰਾ 10(1) ਦੇ ਪੈਰਾ (ਸੀ) ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਅਧਿਸੂਚਨਾ ਨੰ: 1/122/04-4 ਕਿਰਤ/ 1091 ਮਿਤੀ 19.03.2008 ਜੋ ਕਿ ਮਿਤੀ: 04.04.2008 ਨੂੰ ਸਰਕਾਰੀ ਗਜਟ ਵਿਚ ਛਪੀ ਹੈ, ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਂ ਕਿਰਤੀ ਅਤੇ ਪ੍ਰਬੰਧਕਾਂ ਦਰਮਿਆਨ ਉਦਯੋਗਿਕ ਵਿਵਾਦ ਦੀ ਧਾਰਾ 7 ਅਧੀਨ ਬਣਾਈ ਗਈ ਪ੍ਰਧਾਨਗੀ ਅਫਸਰ ਇੰਡਸਟਰੀਅਲ ਟ੍ਰਿਬਿਉਨਲ, ਬਠਿੰਡਾ ਨੂੰ ਹੇਠ ਲਿਖੇ ਖਰੜੇ ਅਨੁਸਾਰ ਨਿਆਂ ਨਿਰਣੇ ਅਤੇ ਇਸ ਸਬੰਧੀ ਅਵਾਰਡ ਤਿੰਨ ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:-
"ਕੀ ਕਿਰਤੀ ਸ਼੍ਰੀ ਖੇਮਾ ਸਿੰਘ ਦੀ ਸੇਵਾ ਸਮਾਪਤੀ ਮਾਲਕਾਂ/ਪ੍ਰਬੰਧਕਾਂ ਵੱਲੋਂ ਗੈਰ-ਕਾਨੂੰਨੀ ਅਤੇ ਅਨੁਚਿਤ ਢੰਗ ਨਾਲ ਕੀਤੀ ਗਈ ਹੈ< ਜੇਕਰ ਹਾਂ ਤਾਂ ਇਸ ਸਬੰਧ ਵਿੱਚ ਕਿਰਤੀ ਨੂੰ ਕੀ ਲਾਭ ਅਤੇ ਕਿਸ ਵਿਸਥਾਰ ਨਾਲ ਪ੍ਰਾਪਤ ਕਰਨ ਦਾ ਹੱਕਦਾਰ ਹੈ@
ਸਹੀ/-
(ਸਰਬਜੋਤ ਸਿੰਘ ਸਿੱਧੂ)
ਸਹਾਇਕ ਕਿਰਤ ਕਮਿਸ਼ਨਰ,
ਫਿਰੋਜਪੁਰ।
(459)