EXTRAORDINARY
Published by Authority
CHANDIGARH, FRIDAY, NOVEMBER 3, 2023 (KARTIKA 12, 1945 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
(ਸਥਾਨਕ ਸਰਕਾਰ-3 ਸ਼ਾਖਾ)
ਅਧਿਸੂਚਨਾ
ਮਿਤੀ 2 ਨਵੰਬਰ, 2023
ਨੰਬਰ: 03/77/23-5ਸਸ3/2524.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ੍ਰੀਮਤੀ ਕਰਮਜੀਤ ਕੌਰ, ਮੈਂਬਰ ਵਾਰਡ ਨੰ: 05, ਨਗਰ ਕੌਂਸਲ, ਰਾਮਾਂ ਜਿਲ੍ਹਾ ਬਠਿੰਡਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦੇ ਹਨ।
ਅਜੋਏ ਸ਼ਰਮਾ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ, ਮਿਤੀ 27 ਅਕਤੂਬਰ, 2023
ਸਥਾਨਕ ਸਰਕਾਰ, ਵਿਭਾਗ
2960/11-2023/Pb. Govt. Press, S.A.S. Nagar