Published by Authority
No. 45] CHANDIGARH, FRIDAY, NOVEMBER 10, 2023 (KARTIKA 19, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
ਗ੍ਰਹਿ-3 ਸ਼ਾਖਾ
ਹੁਕਮ
ਮਿਤੀ 6 ਸਤੰਬਰ, 2022
ਪਿੱ.ਅੰ.ਨੰ: 9/1/2021-2ਗ3/4833.-ਸ਼੍ਰੀ ਸੁਰਜੀਤ ਸਿੰਘ, ਪੀ.ਪੀ.ਐ~ਸ, ਨੰ: 149/ਪੀ.ਆਰ. ਪੁੱਤਰ ਸ਼੍ਰੀ ਸ਼ਿਆਮ ਸਿੰਘ ਉਪ ਕਪਤਾਨ ਪੁਲਿਸ, ਕਮਾਂਡ ਸੈਂਟਰ, ਫਤਿਹਗੜ੍ਹ ਸਾਹਿਬ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.08.2022 (ਬ.ਦ.) ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ/ ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।
ਅਨੁਰਾਗ ਵਰਮਾ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 2 ਸਤੰਬਰ, 2022 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।