EXTRAORDINARY
Published by Authority
CHANDIGARH, THURSDAY, NOVEMBER 23, 2023 (AGRAHAYANA 2, 1945 SAKA)
ਪੰਜਾਬ ਵਿਧਾਨ ਸਭਾ ਸਕੱਤਰੇਤ
ਅਧਿਸੂਚਨਾ
ਮਿਤੀ 23 ਨਵੰਬਰ, 2023
ਨੰ: 13-ਐਲ.ਏ.-2023/61.- ਮਾਨਯੋਗ ਸਪੀਕਰ ਸਾਹਿਬ ਨੇ ਮਿਤੀ 23.11.2023 ਨੂੰ ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 208(1) ਅਧੀਨ ਕਾਰਜ ਸਲਾਹਕਾਰ ਕਮੇਟੀ ਲਈ ਨਿਮਨਲਿਖਤ ਮੈਂਬਰ ਨਾਮਜ਼ਦ ਕੀਤੇ ਹਨ :-
1. ਸਰਦਾਰ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ;
2. ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ;
3. ਸਰਦਾਰ ਬਲਕਾਰ ਸਿੰਘ, ਸਥਾਨਕ ਸਰਕਾਰ ਅਤੇ ਸੰਸਦੀ ਕਾਜ ਮੰਤਰੀ;
4. ਸਰਦਾਰ ਪ੍ਰਤਾਪ ਸਿੰਘ ਬਾਜਵਾ, ਐਮ.ਐਲ.ਏ. ਅਤੇ ਵਿਰੋਧੀ ਧਿਰ ਦੇ ਨੇਤਾ; ਅਤੇ
5. ਡਾ. ਸੁਖਵਿੰਦਰ ਕੁਮਾਰ ਸੁੱਖੀ, ਐਮ.ਐਲ.ਏ.।
ਵਿਸ਼ੇਸ਼ ਤੌਰ ਤੇ ਸੱਦੇ ਗਏ
1. ਡਾ. ਨਛੱਤਰ ਪਾਲ, ਐਮ.ਐਲ.ਏ.; ਅਤੇ
2. ਸ਼੍ਰੀ ਜੰਗੀ ਲਾਲ ਮਹਾਜਨ, ਐਮ.ਐਲ.ਏ.।
ਉਪਰੋਕਤ ਨਿਯਮਾਵਲੀ ਦੇ ਨਿਯਮ 208(1) ਅਧੀਨ ਸਰਦਾਰ ਕੁਲਤਾਰ ਸਿੰਘ ਸੰਧਵਾਂ, ਸਪੀਕਰ ਅਹੁਦੇ ਦੇ ਆਧਾਰ ਤੇ ਕਮੇਟੀ ਦੇ ਸਭਾਪਤੀ ਹੋਣਗੇ।
ਚੰਡੀਗੜ੍ਹ
ਰਾਮ ਲੋਕ ਖਟਾਣਾ, ਮਿਤੀ 23 ਨਵੰਬਰ, 2023
ਸਕੱਤਰ।