Published by AuthorityPublished by AuthorityPublished by AuthorityPublished by AuthorityPublished by Authority
No. 47] CHANDIGARH, FRIDAY, NOVEMBER 24, 2023 (AGRAHAYANA 3, 1945 SAKA)
CONTENTS
Pages
PART I—Punjab Government Notifications and Orders
.. 939-945 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 479-484 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. cvii Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. 1275-1319 Ditto PART IV—Correction slips, Republications and Replacements .. NilPART I] PUNJAB GOVT. GAZ., NOVEMBER 24, 2023 (AGHN 3, 1945 SAKA) 939
Published by Authority
No. 47] CHANDIGARH, FRIDAY, NOVEMBER 24, 2023 (AGRAHAYANA 3, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਅਦਾਲਤੀ-2 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2022
ਨੰ: 10/11/2022-6ਅਦਾ2/4550.-ਸ਼੍ਰੀ ਸੰਜੀਵ ਬੱਤਰਾ ਪੁੱਤਰ ਸ਼੍ਰੀ ਜਗਦੀਸ਼ ਬੱਤਰਾ, ਜਿਲ੍ਹਾ ਅਟਾਰਨੀ ਮਿਤੀ 31.08.2022 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਗਏ ਹਨ।
2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।
ਅਨੁਰਾਗ ਵਰਮਾ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਅਗਸਤ, 2022 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।