Published by Authority
No. 50] CHANDIGARH, FRIDAY, DECEMBER 15, 2023 (AGRAHAYANA 24, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 31 ਅਕਤੂਬਰ, 2022
ਨੰ: 03/17/2020-ਮ-1/5624.-ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼਼੍ਰੀ ਹਰਮਿੰਦਰ ਸਿੰਘ, ਜਨਰਲ ਮੈਨੇਜ਼ਰ (ਅਸਟੇਟ), ਪੰਜਾਬ ਮੰਡੀ ਬੋਰਡ ਨੂੰ ਪੰਜਾਬ ਸਿਵਲ ਸਰਵਿਸ ਰੂਲਜ਼, ਵਾਲਯੂਮ-ਪਾਰਟ-1 ਦੇ ਰੂਲ 3.26 (a) ਤਹਿਤ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.10.2022 (ਬ.ਦ.) ਤੋਂ ਪੰਜਾਬ ਮੰਡੀ ਬੋਰਡ ਦੀਆਂ ਸੇਵਾਵਾਂ ਤੋਂ ਸੇਵਾ ਨਿਵਿਰਤ ਕਰਦੇ ਹਨ।
2.0 ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ, ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਨਿਕਲਿਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਰੂਲਜ਼, ਵਾਲਯੂਮ-2 ਦੇ ਨਿਯਮ-2.2 ਅਧੀਨ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ
ਚੰਡੀਗੜ੍ਹ
ਵਧੀਕ ਮੁੱਖ ਸਕੱਤਰ (ਖੇਤੀਬਾੜੀ), ਪੰਜਾਬ ਸਰਕਾਰ ਮਿਤੀ 31 ਅਕਤੂਬਰ, 2022 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।