Servants of Knowledge
Punjab Gazette · Government of Punjab

10/13/2022-ਅਦਾ/5384

Published 15 December 2023

Department
Directorate of Home Affairs and Justice
Type
Ordinary
Notification no.
10/13/2022-ਅਦਾ/5384
Gazetteid
CHD/0092/2021-23
Identifier
in.gazette.punjabdsa.2023-12-15.62804
Languages
English, Punjabi

click here for IIIF manifest

PART I] PUNJAB GOVT. GAZ., DECEMBER 15, 2023 (AGHN 24, 1945 SAKA) 965

Published by Authority

No. 50] CHANDIGARH, FRIDAY, DECEMBER 15, 2023 (AGRAHAYANA 24, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 31 ਅਕਤੂਬਰ, 2022

ਨੰ: 10/13/2022-5ਅਦਾ2/5384.-ਸ਼੍ਰੀ ਹਰਨਵਜੀਤ ਸਿੰਘ ਰੱਕੜ, ਜਿਲ੍ਹਾ ਅਟਾਰਨੀ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2022 (ਬਾ.ਦ.) ਨੂੰ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਗ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਅਨੁਰਾਗ ਵਰਮਾ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 31 ਅਕਤੂਬਰ, 2022 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

2989/12-2023/Pb. Govt. Press, S.A.S. Nagar

( 965 )
Cite this issue. Punjab Gazette, Government of Punjab, 15 December 2023. Indian Gazettes, https://egazette.servantsofknowledge.in/details/in.gazette.punjabdsa.2023-12-15.62804/. Archive identifier in.gazette.punjabdsa.2023-12-15.62804.