Published by AuthorityPublished by AuthorityPublished by AuthorityPublished by AuthorityPublished by Authority
No. 52] CHANDIGARH, FRIDAY, DECEMBER 29, 2023 (PAUSA 8, 1945 SAKA)
CONTENTS
Pages
PART I—Punjab Government Notifications and Orders
.. 971-972 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 501-511 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. Nil Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. Nil Ditto PART IV—Correction slips, Republications and Replacements .. NilPART I] PUNJAB GOVT. GAZ., DECEMBER 29, 2023 (PAUSA 8, 1945 SAKA) 971
Published by Authority
No. 52] CHANDIGARH, FRIDAY, DECEMBER 29, 2023 (PAUSA 8, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-4 ਸ਼ਾਖਾ)
ਅਧਿਸੂਚਨਾ
ਮਿਤੀ 9 ਅਗਸਤ, 2022
ਨੰ: 26/36/2022-ਖਬ-4(6)/7920.-ਪ੍ਰਸੋਨਲ ਵਿਭਾਗ (ਆਈ.ਏ.ਐਸ. ਸ਼ਾਖਾ) ਵੱਲੋਂ ਜਾਰੀ ਪੱਤਰ ਨੰ: No. PERS-IASOP/T/1/2022-3-S/748 ਮਿਤੀ 13.07.2022 ਦੀ ਲਗਾਤਾਰਤਾ ਵਿੱਚ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਲਿਮਟਿਡ ਦੇ ਆਰਟੀਕਲ ਆਫ ਐਸੋਸੀਏਸ਼ਨ ਦੀ ਧਾਰਾ 99 (a) ਤਹਿਤ ਪੰਜਾਬ ਦੇ ਰਾਜਪਾਲ ਜੀ ਦੁੁਆਰਾ ਪ੍ਰਸੰਨਤਾ ਪੂਰਵਕ ਸ਼੍ਰੀ ਕਰਨੈਲ ਸਿੰਘ, ਆਈ.ਏ.ਐਸ ਨੂੰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਵਿੱਚ ਡਾਇਰੈਕਟਰ ਨਾਮਜਦ ਕੀਤਾ ਜਾਂਦਾ ਹੈ।
ਸਰਵਜੀਤ ਸਿੰਘ
ਚੰਡੀਗੜ੍ਹ
ਵਧੀਕ ਮੁੱਖ ਸਕੱਤਰ ਖੇਤੀਬਾੜੀ,ਪੰਜਾਬ ਸਰਕਾਰ, ਮਿਤੀ 8 ਅਗਸਤ, 2022 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।