Published by Authority
No. 1] CHANDIGARH, FRIDAY, JANUARY 5, 2024 (PAUSA 15, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਕਤੂਬਰ, 2022
ਨੰ: 3/13/22-ਖਬ-1(4)/12953.-ਸ਼੍ਰੀ ਕੁਲਜੀਤ ਸਿੰਘ ਪੁੱਤਰ ਸ਼੍ਰੀ ਸਵਿੰਦਰ ਸਿੰਘ ਸਹਾਇਕ ਮਾਰਕੀਟਿੰਗ ਅਫਸਰ, ਅੰਮ੍ਰਿਤਸਰ ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.10.2022 (ਬ.ਦ.) ਸਰਕਾਰੀ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਰਸਦੀਪ ਸਿੰਘ ਬਿੰਦ,
ਸਕੱਤਰ, ਪੰਜਾਬ ਸਰਕਾਰ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।