Published by Authority
No. 2] CHANDIGARH, FRIDAY, JANUARY 12, 2024 (PAUSA 22, 1945 SAKA)
PART I
Punjab Government Notifications and Orders
ਉਸੇ ਨੰ. ਅਤੇ ਮਿਤੀ ਨਾਲ ਜਾਰੀ ਪੱਤਰ ਦੀ ਥਾਂ ਲੇਵਾ
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 31 ਅਗਸਤ, 2023
ਨੰ: WSSD-BR201/27/2020-6BR2/632169/2023.-ਸ਼਼੍ਰੀ ਕੁਲਵਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ (ਸੀਨੀਆਰਤਾ ਨੰਬਰ ਕੋਡ ਨੰਬਰ 950) (ਡਿਗਰੀ ਹੋਲਡਰ), (IHRMS CODE 211225), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਸੁਨਾਮ (ਅਧੀਨ ਦਫਤਰ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸੰਗਰੂਰ) ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.08.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਸੁਨਾਮ ਦੀ ਖਾਲੀ ਹੋਈ ਅਸਾਮੀ ਦਾ ਵਾਧੂ ਚਾਰਜ ਸ਼੍ਰੀ ਹਨੀ ਗੁਪਤਾ, ਉਪ ਮੰਡਲ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.1 ਸੰਗਰੂਰ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਦੇ ਬਦਲੇ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।
ਡੀ.ਕੇ. ਤਿਵਾਰੀ, ਆਈ.ਏ.ਐਸ.,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 19 ਅਗਸਤ, 2023 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।