Servants of Knowledge
Punjab Gazette · Government of Punjab

Notification No : 10/14/2022-5ਅਦਾ2/5377

Published 19 January 2024

Department
Home Affairs and Justice
Type
Ordinary
Notification no.
10/14/2022-5ਅਦਾ2/5377
Gazetteid
CHD/0092/2024-26
Identifier
in.gazette.punjabdsa.2024-01-19.62747
Languages
English, Punjabi

click here for IIIF manifest

PART I] PUNJAB GOVT. GAZ., JANUARY 19, 2024 (PAUSA 29, 1945 SAKA) 29

Published by Authority

No. 3] CHANDIGARH, FRIDAY, JANUARY 19, 2024 (PAUSA 29, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-1 ਸ਼ਾਖਾ)

ਅਧਿਸੂਚਨਾ

ਮਿਤੀ 31 ਅਕਤੂਬਰ, 2022

ਨੰ: 10/14/2022-5ਅਦਾ2/5377.-ਸ਼੍ਰੀ ਸੁਖਚੈਨ ਸਿੰਘ, ਜਿਲ੍ਹਾ ਅਟਾਰਨੀ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2022 (ਬਾ.ਦੁ.) ਨੂੰ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁੱਕਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿਚੋਂ ਕੀਤੀ ਜਾਵੇਗੀ।

ਅਨੁਰਾਗ ਵਰਮਾ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 31 ਅਕਤੂਬਰ, 2022 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

3015/1-2024/Pb. Govt. Press, S.A.S. Nagar

( 29 )
Cite this issue. Punjab Gazette, Government of Punjab, 19 January 2024. Indian Gazettes, https://egazette.servantsofknowledge.in/details/in.gazette.punjabdsa.2024-01-19.62747/. Archive identifier in.gazette.punjabdsa.2024-01-19.62747.