Published by Authority
No. 4] CHANDIGARH, FRIDAY, JANUARY 26, 2024 (MAGHA 6, 1945 SAKA)
PART III
Notifications by High Court ; Labour Commissioner ; Advertisements ;
Director of Lotteries, Punjab and Notices, etc.
ਪੰਜਾਬ ਸਰਕਾਰ
ਕਿਰਤ ਵਿਭਾਗ
(ਕਿਰਤ ਸ਼ਾਖਾ)
ਅਧਿਸੂਚਨਾ
ਮਿਤੀ 18 ਅਗਸਤ, 2022
ਨੰ: LD-Lab0LCT/1/2020-4L/411262.-Sh. Manjit Singh, VPO Dogranwala, Hamira, Distt.
Kapurthala ਵਲੋਂ ਮੈਸ: ਦੈਨਿਕ ਭਾਸਕਰ ਵਿਰ~ੁਧ ਵੇਜਿਜ ਕਲੇਮ ਸਬੰਧੀ ਪ੍ਰਤੀਬੇਨਤੀ ਪ੍ਰਾਪਤ ਹੋਈ ਹੈ ਅਤੇ ਮੇਰੀ ਰਾਏ ਵਿੱਚ ਇਹ ਮਾਮਲਾ ਨਿਆਂ-ਨਿਰਣੈ ਲਈ ਭੇਜਣਾ ਬਣਦਾ ਹੈ। ਵਰਕਿੰਗ ਜਨਰਲਿਸਟ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 17(2) ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਡਸਟ੍ਰੀਅਲ ਟ੍ਰਿਬਿਊਨਲ, ਜਲੰਧਰ ਨੂੰ Sh. Manjit Singh, VPO Dogranwala, Hamira, Distt. Kapurthala ਦੇ ਵੇਜਿਜ/ਏਰੀਅਰ ਸਬੰਧੀ ਕਲੇਮ ਕੇਸ ਦੇ ਹੇਠ ਦਰਸਾਏ ਨੁੁਕਤਿਆਂ ਤੇ ਨਿਆਂ ਨਿਰਣੇ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:
(1) ਕੀ ਵਰਕਿੰਗ ਜਨਰਲਿਸਟ ਐਂਡ ਅਦਰ ਨਿਊਜ਼ਪੇਪਰ ਇੰਪਲਾਈ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 2(ਡੀ) ਅਧੀਨ ਮੈਸ: ਦੈਨਿਕ ਭਾਸਕਰ ਅਖਬਾਰਾਂ ਦੇ ਅਦਾਰੇ ਦੀ ਪਰਿਭਾਸ਼ਾ ਵਿੱਚ ਕਵਰ ਹੁੰਦਾ ਹੈ<
(2) ਕੀ ਮਜੀਠੀਆ ਵੇਜਿਜ ਬੋਰਡ ਦੀ ਸਿਫਾਰਸ਼ਾਂ ਅਨੁੁਸਾਰ Sh.Manjit Singh ਕਲੇਮ ਕੀਤੇ ਗਏ ਵੇਜਿਜ ਦਾ ਹੱਕਦਾਰ ਹੈ< ਜੇਕਰ ਹਾਂ, ਤਾਂ ਵੇਜਿਜ ਅਤੇ ਏਰੀਅਰ ਦੀ ਸਹੀ ਰਕਮ ਕਿੰਨੀ ਹੈ<
(ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ)
ਸਕੱਤਰ, ਪੰਜਾਬ ਸਰਕਾਰ
ਕਿਰਤ ਵਿਭਾਗ