Published by Authority
No. 4] CHANDIGARH, FRIDAY, JANUARY 26, 2024 (MAGHA 6, 1945 SAKA)
PART III
Notifications by High Court ; Labour Commissioner ; Advertisements ;
Director of Lotteries, Punjab and Notices, etc.
ਪੰਜਾਬ ਸਰਕਾਰ
ਕਿਰਤ ਵਿਭਾਗ
(ਕਿਰਤ ਸ਼ਾਖਾ)
ਅਧਿਸੂਚਨਾ
ਮਿਤੀ 3 ਅਗਸਤ, 2022
ਨੰ: LD-Lab0LCT/1/2020-4L/403702/1.- Sh. Nitin Dhiman S/o Sh. Rajinder Dhiman ਵਾਸੀ ਲੁੁਧਿਆਣਾ ਵਲੋਂ ਮੈਸ: ਦੈਨਿਕ ਭਾਸਕਰ ਵਿਰੁੱਧ ਵੇਜਿਜ ਕਲੇਮ ਸਬੰਧੀ ਪ੍ਰਤੀ ਬੇਨਤੀ ਪ੍ਰਾਪਤ ਹੋਈ ਹੈ ਅਤੇ ਮੇਰੀ ਰਾਏ ਵਿੱਚ ਇਹ ਮਾਮਲਾ ਨਿਆਂ-ਨਿਰਣੈ ਲਈ ਭੇਜਣਾ ਬਣਦਾ ਹੈ। ਵਰਕਿੰਗ ਜਨਰਲਿਸਟ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 17(2) ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਡਸਟ੍ਰੀਅਲ ਟ੍ਰਿਬਿਊਨਲ, ਲੁੁਧਿਆਣਾ ਨੂੰ Sh. Nitin Dhiman S/o Sh. Rajinder Dhiman ਵਾਸੀ ਲੁੁਧਿਆਣਾ ਦੇ ਵੇਜਿਜ/ਏਰੀਅਰ ਸਬੰਧੀ ਕਲੇਮ ਕੇਸ ਦੇ ਹੇਠ ਦਰਸਾਏ ਨੁੁਕਤਿਆਂ ਤੇ ਨਿਆਂ ਨਿਰਣੇ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:
(1) ਕੀ ਵਰਕਿੰਗ ਜਨਰਲਿਸਟ ਐਂਡ ਅਦਰ ਨਿਊਜ਼ਪੇਪਰ ਇੰਪਲਾਈ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 2(ਡੀ) ਅਧੀਨ ਮੈਸ: DB Corp Limited ਅਖਬਾਰਾਂ ਦੇ ਅਦਾਰੇ ਦੀ ਪਰਿਭਾਸ਼ਾ ਵਿੱਚ ਕਵਰ ਹੁੰਦਾ ਹੈ<
(2) ਕੀ ਮਜੀਠੀਆ ਵੇਜਿਜ ਬੋਰਡ ਦੀ ਸਿਫਾਰਸ਼ਾਂ ਅਨੁੁਸਾਰ Sh. Nitin Dhiman ਕਲੇਮ ਕੀਤੇ ਗਏ ਵੇਜਿਜ ਦਾ ਹੱਕਦਾਰ ਹੈ< ਜੇਕਰ ਹਾਂ, ਤਾਂ ਵੇਜਿਜ ਅਤੇ ਏਰੀਅਰ ਦੀ ਸਹੀ ਰਕਮ ਕਿੰਨੀ ਹੈ<
(ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ)
ਸਕੱਤਰ, ਪੰਜਾਬ ਸਰਕਾਰ
ਕਿਰਤ ਵਿਭਾਗ