Servants of Knowledge
Punjab Gazette · Government of Punjab

Retirement of harpreet singh

Published 01 March 2024

Department
Excise and Taxation
Type
Ordinary
Notification no.
FCS-ET-1101/40/2020-E&T1/10733
Gazetteid
CHD/0092/2024-26
Identifier
in.gazette.punjabdsa.2024-03-01.62877
Languages
English, Punjabi

click here for IIIF manifest

94 PUNJAB GOVT. GAZ., MARCH 1, 2024 (PHGN 11, 1945 SAKA) PART I]

Published by Authority

No. 9] CHANDIGARH, FRIDAY, MARCH 1, 2024 (PHALGUNA 11, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਆਬਕਾਰੀ ਤੇ ਕਰ ਵਿਭਾਗ

(ਆਬਕਾਰੀ ਤੇ ਕਰ-1 ਸ਼ਾਖਾ)

ਅਧਿਸੂਚਨਾ

ਮਿਤੀ 1 ਨਵੰਬਰ, 2022

ਨੰ: FCS-ET-1101/40/2020-E&T1/10733.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਹਰਪ੍ਰੀਤ ਸਿੰਘ, ਆਬਕਾਰੀ ਤੇ ਕਰ ਅਫਸਰ ਨੂੰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.10.2022 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਜੇਕਰ ਕੋਈ ਹੋਰ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ ਧੰਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਅਜੋਏ ਸ਼ਰਮਾ

ਸਕੱਤਰ, ਪੰਜਾਬ ਸਰਕਾਰ

ਆਬਕਾਰੀ ਤੇ ਕਰ ਵਿਭਾਗ।

3050/2-2024/Pb. Govt. Press, S.A.S. Nagar

( 94 )
Cite this issue. Punjab Gazette, Government of Punjab, 01 March 2024. Indian Gazettes, https://egazette.servantsofknowledge.in/details/in.gazette.punjabdsa.2024-03-01.62877/. Archive identifier in.gazette.punjabdsa.2024-03-01.62877.