Published by Authority
No. 11] CHANDIGARH, FRIDAY, MARCH 15, 2024 (PHALGUNA 25, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਪ੍ਰਸੋਨਲ ਵਿਭਾਗ
(ਪੀ.ਸੀ.ਐਸ. ਸ਼ਾਖਾ)
ਅਧਿਸੂਚਨਾ
ਮਿਤੀ 30 ਅਕਤੂਬਰ, 2022
No. PERS-PCSORETR/1/2019-5PCS/1/450105/2022.-ਵਿੱਤ ਵਿਭਾਗ (ਵਿੱਤ ਪ੍ਰਸੋਨਲ-2 ਸ਼ਾਖਾ) ਦੀਆਂ ਹਦਾਇਤਾਂ ਨੰ: 22/2/2012-3ਐਫ.ਪੀ.2/237, ਮਿਤੀ 02.03.2020 ਅਨੁਸਾਰ ਪ੍ਰਸੋਨਲ ਵਿਭਾਗ, ਪੰਜਾਬ ਸਰਕਾਰ, ਪੀ.ਸੀ.ਐਸ.(ਕਾ.ਸ.) ਕਾਡਰ ਵਿੱਚ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਸ਼਼੍ਰੀ ਜਸਬੀਰ ਸਿੰਘ ਪੀ.ਸੀ.ਐਸ. (ਕਾ.ਸ.) ਨੂੰ ਮਿਤੀ 31.10.2022 (ਬਾ.ਦੁ.) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਭਵਿੱਖ ਵਿੱਚ ਉਕਤ ਅਧਿਕਾਰੀ ਵਿਰੁੱਧ ਕੋਈ ਵੀ ਵਿਭਾਗੀ ਪੜਤਾਲ/ਚੌਕਸੀ ਪੜਤਾਲ/ਆਡਿਟ ਪੈਰ੍ਹਾ ਜਾਂ ਅਦਾਲਤੀ ਕੇਸ ਆਦਿ ਪਾਇਆ ਗਿਆ ਤਾਂ ਸੇਵਾ ਨਿਵਿਰਤ ਹੋਣ ਦੇ ਬਾਵਜੂਦ ਇਨ੍ਹਾਂ ਕੇਸਾਂ ਤੇ ਕਾਰਵਾਈ ਕਰਨ/ਫੈਸਲਾ ਲੈਣ ਲਈ ਸਰਕਾਰ ਦੇ ਹੱਕ ਰਾਖਵੇਂ ਹਨ।
ਰਜਤ ਅਗਰਵਾਲ
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 31 ਅਕਤੂਬਰ, 2022
ਪ੍ਰਸੋਨਲ ਵਿਭਾਗ।