Published by Authority
No. 11] CHANDIGARH, FRIDAY, MARCH 15, 2024 (PHALGUNA 25, 1945 SAKA)
PART III
Notifications by High Court ; Labour Commissioner ; Advertisements ;
Director of Lotteries, Punjab and Notices, etc.
ਪੰਜਾਬ ਸਰਕਾਰ
ਕਿਰਤ ਵਿਭਾਗ
(ਕਿਰਤ ਸ਼ਾਖਾ)
ਅਧਿਸੂਚਨਾ
ਮਿਤੀ 12 ਦਸੰਬਰ, 2022
ਨੰ: LD-Lab0LCT/1/2020-4L/471435/3.-Sh.Rajbir Singh S/o Rajwant Singh, R/o H.No. 5, Guru Ram Dass Nagar, Kot Khalsa, Amritsar ਵਲੋਂ ਮੈਸ: ਦੈਨਿਕ ਭਾਸਕਰ ਵਿਰੁੱਧ ਵੇਜਿਜ ਕਲੇਮ ਸਬੰਧੀ ਪ੍ਰਤੀ ਬੇਨਤੀ ਪ੍ਰਾਪਤ ਹੋਈ ਹੈ ਅਤੇ ਮੇਰੀ ਰਾਏ ਵਿੱਚ ਇਹ ਮਾਮਲਾ ਨਿਆਂ ਨਿਰਣੈ ਲਈ ਭੇਜਣਾ ਬਣਦਾ ਹੈ। ਵਰਕਿੰਗ ਜਨਰਲਿਸਟ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 17 (2) ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਡਸਟ੍ਰੀਅਲ ਟ੍ਰਿਬਿਊਨਲ, ਜਲੰਧਰ ਨੂੰ Sh. Rajbir Singh ਦੇ ਵੇਜਿਜ/ਏਰੀਅਰ ਸਬੰਧੀ ਕਲੇਮ ਕੇਸ ਦੇ ਹੇਠ ਦਰਸਾਏ ਨੁਕਤਿਆਂ ਤੇ ਨਿਆਂ ਨਿਰਣੈ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ :-
(1) ਕੀ ਵਰਕਿੰਗ ਜਨਰਲਿਸਟ ਐਂਡ ਅਦਰ ਨਿਊਜ਼ ਪੇਪਰ ਇੰਪਲਾਈ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 2 (ਡੀ) ਅਧੀਨ ਮੈਂਸ:ਦੈਨਿਕ ਭਾਸਕਰ ਅਖਬਾਰਾਂ ਦੇ ਅਦਾਰੇ ਦੀ ਪਰਿਭਾਸ਼ਾ ਵਿੱਚ ਕਵਰ ਹੁੰਦਾ ਹੈੈ<
(2) ਕੀ ਮਜੀਠੀਆ ਵੇਜਿਜ ਬੋਰਡ ਦੀ ਸਿਫਾਰਸ਼ਾਂ ਅਨੁਸਾਰ Sh.Rajbir Singh ਕਲੇਮ ਕੀਤੇ ਗਏ ਵੇਜਿਜ ਦਾ ਹੱਕਦਾਰ ਹੈ< ਜੇਕਰ ਹਾਂ, ਤਾਂ ਵੇਜਿਜ ਅਤੇ ਏਰੀਅਰ ਦੀ ਸਹੀ ਰਕਮ ਕਿੰਨੀ ਹੈ<
(ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ.)
ਸਕੱਤਰ, ਪੰਜਾਬ ਸਰਕਾਰ
ਕਿਰਤ ਵਿਭਾਗ।