Servants of Knowledge
Punjab Gazette · Government of Punjab

Sh.Gurdev Singh S/o Sh. Arur Singh, VPO Dogranwala, Hamira, Distt. Kapurthala

Published 22 March 2024

Department
Labour
Type
Ordinary
Notification no.
LD-Lab0LCT/1/2020-4L/410949
Gazetteid
CHD/0092/2024-26
Identifier
in.gazette.punjabdsa.2024-03-22.62956
Languages
English, Punjabi

click here for IIIF manifest

PART III] PUNJAB GOVT. GAZ., MARCH 15, 2024 (PHGN 25, 1945 SAKA) 113

Published by Authority

No. 12] CHANDIGARH, FRIDAY, MARCH 22, 2024 (CHAITRA 2, 1946 SAKA)

PART III

Notifications by High Court ; Labour Commissioner ; Advertisements ;

Director of Lotteries, Punjab and Notices, etc.

ਪੰਜਾਬ ਸਰਕਾਰ

ਕਿਰਤ ਵਿਭਾਗ

(ਕਿਰਤ ਸ਼ਾਖਾ)

ਅਧਿਸੂਚਨਾ

ਮਿਤੀ 18 ਅਗਸਤ, 2022

ਨੰ: LD-Lab0LCT/1/2020-4L/410949.-Sh.Gurdev Singh S/o Sh. Arur Singh, VPO Dogranwala, Hamira, Distt. Kapurthala ਵਲੋਂ ਮੈਸ: ਦੈਨਿਕ ਭਾਸਕਰ ਵਿਰੁੱਧ ਵੇਜਿਜ ਕਲੇਮ ਸਬੰਧੀ ਪ੍ਰਤੀ ਬੇਨਤੀ ਪ੍ਰਾਪਤ ਹੋਈ ਹੈ ਅਤੇ ਮੇਰੀ ਰਾਏ ਵਿੱਚ ਇਹ ਮਾਮਲਾ ਨਿਆਂ-ਨਿਰਣੈ ਲਈ ਭੇਜਣਾ ਬਣਦਾ ਹੈ। ਵਰਕਿੰਗ ਜਨਰਲਿਸਟ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 17 (2) ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਡਸਟ੍ਰੀਅਲ ਟ੍ਰਿਬਿਊਨਲ, ਜਲੰਧਰ ਨੂੰ Sh.Gurdev Singh, Distt. Kapurthala ਦੇ ਵੇਜਿਜ/ਏਰੀਅਰ ਸਬੰਧੀ ਕਲੇਮ ਕੇਸ ਦੇ ਹੇਠ ਦਰਸਾਏ ਨੁਕਤਿਆਂ ਤੇ ਨਿਆਂ ਨਿਰਣੈ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ :-

(1) ਕੀ ਵਰਕਿੰਗ ਜਨਰਲਿਸਟ ਐਂਡ ਅਦਰ ਨਿਊਜ਼ ਪੇਪਰ ਇੰਪਲਾਈ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 2 (ਡੀ) ਅਧੀਨ ਮੈਂਸ:ਦੈਨਿਕ ਭਾਸਕਰ ਅਖਬਾਰਾਂ ਦੇ ਅਦਾਰੇ ਦੀ ਪਰਿਭਾਸ਼ਾ ਵਿੱਚ ਕਵਰ ਹੁੰਦਾ ਹੈੈ<

(2) ਕੀ ਮਜੀਠੀਆ ਵੇਜਿਜ ਬੋਰਡ ਦੀ ਸਿਫਾਰਸ਼ਾਂ ਅਨੁਸਾਰ Gurdev Singh ਕਲੇਮ ਕੀਤੇ ਗਏ ਵੇਜਿਜ ਦਾ ਹੱਕਦਾਰ ਹੈ< ਜੇਕਰ ਹਾਂ, ਤਾਂ ਵੇਜਿਜ ਅਤੇ ਏਰੀਅਰ ਦੀ ਸਹੀ ਰਕਮ ਕਿੰਨੀ ਹੈ<

(ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ.)

ਸਕੱਤਰ, ਪੰਜਾਬ ਸਰਕਾਰ

ਕਿਰਤ ਵਿਭਾਗ।

3070/3-2024/Pb. Govt. Press, S.A.S. Nagar

( 113 )
Cite this issue. Punjab Gazette, Government of Punjab, 22 March 2024. Indian Gazettes, https://egazette.servantsofknowledge.in/details/in.gazette.punjabdsa.2024-03-22.62956/. Archive identifier in.gazette.punjabdsa.2024-03-22.62956.