Published by Authority
No. 13] CHANDIGARH, FRIDAY, MARCH 29, 2024 (CHAITRA 9, 1946 SAKA)
PART III
Notifications by High Court ; Labour Commissioner ; Advertisements ;
Director of Lotteries, Punjab and Notices, etc.
ਕਿਰਤ ਵਿਭਾਗ, ਪੰਜਾਬ
ਦਫਤਰ ਕਿਰਤ ਕਮਿਸ਼ਨਰ, ਪੰਜਾਬ
ਮਿਤੀ 19 ਜਨਵਰੀ, 2023
ਨੰਬਰ: ਸਕਕ/2023/193.- ਮੇਰੀ ਰਾਇ ਹੈ ਕਿ ਕਿਰਤੀ Ram Kumar S/o Kundan Lal, Ward No. 09, Baba Deep Singh Nagar, Malout, Teh. Malout, Distt. Sri Muktsar Sahib ਅਤੇ 1) The Guru Teg Bahadur Khalsa Senior Secondary School, Malour, District Sri Muktsar Sahib its Chairman. 2) The Secretary, Punjab School Education Board, Mohali. 3) The District Education Officer, Sri Muktsar Sahib ਵਿਚਕਾਰ ਇੱਕ ਉਦਯੋਗਿਕ ਵਿਵਾਦ ਹੋਂਦ ਵਿੱਚ ਹੈ।
ਇਸ ਲਈ ਉਦਯੋਗਿਕ ਵਿਵਾਦ ਐਕਟ, 1947 ਦੀ ਧਾਰਾ 2 ਏ ਅਤੇ ਧਾਰਾ 10(1) ਦੇ ਪੈਰਾ (ਸੀ) ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਅਧਿਸੂਚਨਾ ਨੰ: 1/22/04 ਕਿਰਤ /1091 ਮਿਤੀ 19-03-08 ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਂ ਕਿਰਤੀ ਅਤੇ ਪ੍ਰਬੰਧਕਾਂ ਦਰਮਿਆਨ ਉਦਯੋਗਿਕ ਵਿਵਾਦ ਐਕਟ ਦੀ ਧਾਰਾ 7 ਅਧੀਨ ਬਣਾਈ ਗਈ ਪ੍ਰਧਾਨਗੀ ਅਫਸਰ ਇੰਡਸਟ੍ਰੀਅਲ ਟ੍ਰਿਬਿਊਨਲ ਬਠਿੰਡਾ ਨੂੰ ਹੇਠ ਲਿਖੇ ਖਰੜੇ ਅਨੁਸਾਰ ਨਿਆਂ ਨਿਰਣੇ ਅਤੇ ਇਸ ਸਬੰਧੀ ਅਵਾਰਡ ਤਿੰਨ ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:-
"ਕੀ ਕਿਰਤੀ ਰਾਮ ਕੁਮਾਰ ਪੁੱਤਰ ਕੁੰਦਨ ਲਾਲ ਦੀ ਸੇਵਾ ਸਮਾਪਤੀ ਮਾਲਕਾਂ /ਪ੍ਰਬੰਧਕਾਂ ਵੱਲੋਂ ਗੈਰ ਕਾਨੂੰਨੀ ਅਤੇ ਅਨੁਚਿਤ ਢੰਗ ਨਾਲ ਕੀਤੀ ਗਈ ਹੈ "< ਜੇਕਰ ਹਾਂ ਤਾਂ ਇਸ ਸਬੰਧ ਵਿੱਚ ਕਿਰਤੀ ਕੀ ਲਾਭ ਅਤੇ ਕਿਸ ਵਿਸਥਾਰ ਨਾਲ ਪ੍ਰਾਪਤ ਕਰਨ ਦਾ ਹੱਕਦਾਰ ਹੈ"
ਸਹੀ/-
(ਸ਼੍ਰੀ ਸਰਬਜੋਤ ਸਿੰਘ ਸਿੱਧੂ)
ਸਹਾਇਕ ਕਿਰਤ ਕਮਿਸ਼ਨਰ,
ਮੋਗਾ।