Servants of Knowledge
Punjab Gazette · Government of Punjab

ਨੰ 05/71/2022-ੲਸ1(4)/2790

Published 29 March 2024

Department
Public works
Type
Ordinary
Notification no.
ਨੰ 05/71/2022-ੲਸ1(4)/2790
Gazetteid
CHD/0092/2024-26
Identifier
in.gazette.punjabdsa.2024-03-29.62999
Languages
English, Punjabi

click here for IIIF manifest

146 PUNJAB GOVT. GAZ., MARCH 29, 2024 (CHTR 9, 1946 SAKA) PART I]

Published by Authority

No. 13] CHANDIGARH, FRIDAY, MARCH 29, 2024 (CHAITRA 9, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 31 ਅਕਤੂਬਰ, 2022

ਨੰ: 05/71/2022-ੲਸ1(4)/2790.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਉਪ ਮੰਡਲ ਇੰਜੀਨੀਅਰ (ਸਿਵਲ) ਨੂੰ ਮਿਤੀ 31.10.2022 ਨੂੰ (ਬਾ:ਦੁ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਲੜੀ ਅਧਿਕਾਰੀ ਦਾ ਨਾਮ ਅਤੇ ਅਹੁਦਾ ਪਿਤਾ ਦਾ ਨਾਮ ਵਿਸ਼ੇਸ਼ ਕਥਨ

ਨੰ:

1. ਸ਼੍ਰੀ ਅਮਰਜੀਤ ਸਿੰਘ, ਸ਼੍ਰੀ ਚੈਣ ਸਿੰਘ 58 ਸਾਲ ਦੀ ਉਮਰ ਪੂਰੀ ਕਰਨ ਉੋਪ ਮੰਡਲ ਇੰਜੀਨੀਅਰ

ਉਪਰੰਤ

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈੇ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ,

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ,

ਮਿਤੀ 31 ਅਕਤੂਬਰ, 2022 ਲੋਕ ਨਿਰਮਾਣ ਵਿਭਾਗ (ਭ ਤੇ ਮ)।

3074/3-2024/Pb. Govt. Press, S.A.S. Nagar

( 146 )
Cite this issue. Punjab Gazette, Government of Punjab, 29 March 2024. Indian Gazettes, https://egazette.servantsofknowledge.in/details/in.gazette.punjabdsa.2024-03-29.62999/. Archive identifier in.gazette.punjabdsa.2024-03-29.62999.