Servants of Knowledge
Punjab Gazette · Government of Punjab

ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਰਾਜ ਕੁਮਾਰ, ਜਨਰਲ ਮੈਨੇਜਰ (ਮਾਰਕੀਟਿੰਗ)

Published 26 April 2024

Department
Agriculture
Type
Ordinary
Notification no.
ਨੰ:03/20/2022—ਮ—1/589
Gazetteid
CHD/0092/2024-2026
Identifier
in.gazette.punjabdsa.2024-04-26.63087
Languages
English, Punjabi

click here for IIIF manifest

PART I] PUNJAB GOVT. GAZ., APRIL 26, 2024 (VYSK 6, 1946 SAKA) 225

Published by Authority

No. 17] CHANDIGARH, FRIDAY, APRIL 26, 2024 (VAISAKHA 6, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 31 ਜਨਵਰੀ, 2023

ਨੰ: 03/20/2022-ਮ-1/589.-ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਰਾਜ ਕੁਮਾਰ, ਜਨਰਲ ਮੈਨੇਜਰ (ਮਾਰਕੀਟਿੰਗ), ਪੰਜਾਬ ਮੰਡੀ ਬੋਰਡ ਨੂੰ ਪੰਜਾਬ ਸਿਵਲ ਸਰਵਿਸ ਰੂਲਜ, ਵਾਲਯੂਮ-ਪਾਰਟ-1 ਦੇ ਰੂਲ 3.26(a) ਤਹਿਤ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.01.2023 (ਬ.ਦ.) ਤੋਂ ਪੰਜਾਬ ਮੰਡੀ ਬੋਰਡ ਦੀਆਂ ਸੇਵਾਵਾਂ ਤੋਂ ਸੇਵਾ ਨਿਵਿਰਤ ਕਰਦੇ ਹਨ।

2. ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ, ਕੋਰਟ ਕੇਸ ਸਾਹਮਣੇ ਅਾਿੲਆ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਨਿਕਲਿਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਰੂਲਜ, ਵਾਲਯੂਮ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ।

ਰਾਹੁਲ ਤਿਵਾਰੀ,

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3086/4-2024/Pb. Govt. Press, S.A.S. Nagar

( 225 )
Cite this issue. Punjab Gazette, Government of Punjab, 26 April 2024. Indian Gazettes, https://egazette.servantsofknowledge.in/details/in.gazette.punjabdsa.2024-04-26.63087/. Archive identifier in.gazette.punjabdsa.2024-04-26.63087.