Published by Authority
No. 17] CHANDIGARH, FRIDAY, APRIL 26, 2024 (VAISAKHA 6, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 31 ਜਨਵਰੀ, 2023
ਨੰ: 03/24/2022-ਮ-1/591.-ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਕਮਲਦੀਪ ਸਿੰਘ, ਮੁੱਖ ਇੰਜੀਨੀਅਰ (ਦੱਖਣ), ਪੰਜਾਬ ਮੰਡੀ ਬੋਰਡ ਨੂੰ ਪੰਜਾਬ ਸਿਵਲ ਸਰਵਿਸ ਰੂਲਜ, ਵਾਲਯੂਮ-ਪਾਰਟ-1 ਦੇ ਰੂਲ 3.26(a) ਤਹਿਤ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.01.2023 (ਬ.ਦ.) ਤੋਂ ਪੰਜਾਬ ਮੰਡੀ ਬੋਰਡ ਦੀਆਂ ਸੇਵਾਵਾਂ ਤੋਂ ਸੇਵਾ ਨਿਵਿਰਤ ਕਰਦੇ ਹਨ।
2. ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ, ਕੋਰਟ ਕੇਸ ਸਾਹਮਣੇ ਅਇਆ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਨਿਕਲਿਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਰੂਲਜ, ਵਾਲਯੂਮ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ।
ਰਾਹੁਲ ਤਿਵਾਰੀ,
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।