Published by Authority
No. 18] CHANDIGARH, FRIDAY, MAY 3, 2024 (VAISAKHA 13, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁੁਕਮ
ਮਿਤੀ 31 ਮਾਰਚ, 2023
ਨੰ: WSSD-BR201/27/2020-6BR2/793.-ਸ਼੍ਰੀ ਬਲਵਿੰਦਰ ਸਿੰਘ, ਉਪ ਮੰਡਲ ਇੰਜੀਨੀਅਰ (ਦਿਵਿਆਂਗਜਨ ਕੈਟਾਗਿਰੀ) (ਕੋਡ ਨੰ: 715/1093) (ਡਿਪਲੋਮਾ ਹੋਲਡਰ), ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ, ਮਹਿਲਕਲਾਂ ਐਟ ਬਰਨਾਲਾ ਦੀ 60 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.03.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰ~ੁਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁੁਆਰਾ ਇਨ੍ਹਾਂ ਹੁੁਕਮਾਂ ਨੂੰ ਮੁੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਡੀ.ਕੇ.ਤਿਵਾਰੀ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 27 ਮਾਰਚ, 2023 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।