Published by Authority
No. 18] CHANDIGARH, FRIDAY, MAY 3, 2024 (VAISAKHA 13, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁੁਕਮ
ਮਿਤੀ 31 ਮਾਰਚ, 2023
ਨੰ: WSSD-BR201/27/2020-6BR2/817.-ਸ਼੍ਰੀ ਸੁਰਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ (ਸੀਨੀਆਰਤਾ ਨੰ.
904) (ਡਿਪਲੋਮਾ ਹੋਲਡਰ), ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ, ਬਰੇਟਾ ਐਟ ਬੁਢਲਾਡਾ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.03.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰ~ੁਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁੁਆਰਾ ਇਨ੍ਹਾਂ ਹੁੁਕਮਾਂ ਨੂੰ ਮੁੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰ~ੁਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਡੀ.ਕੇ.ਤਿਵਾਰੀ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 27 ਮਾਰਚ, 2023 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।