Servants of Knowledge
Punjab Gazette · Government of Punjab

ਬਹਾਦਰ ਸਿੰਘ ਪੁੱਤਰ ਸ਼੍ਰੀ ਗੁਰਚਰਨ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ

Published 03 May 2024

Department
Agriculture
Type
Ordinary
Notification no.
ਨੰ: 3/30/2022—ਖਬ:1(1)/1186
Gazetteid
CHD/0092/2024-2026
Identifier
in.gazette.punjabdsa.2024-05-03.63119
Languages
English, Punjabi

click here for IIIF manifest

246 PUNJAB GOVT. GAZ., MAY 3, 2024 (VYSK 13, 1946 SAKA) PART I]

Published by Authority

No. 18] CHANDIGARH, FRIDAY, MAY 3, 2024 (VAISAKHA 13, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 31 ਜਨਵਰੀ, 2023

ਨੰ: 3/30/2022-ਖਬ:1(1)/1186.-ਸ਼੍ਰੀ ਬਹਾਦਰ ਸਿੰਘ ਪੁੱਤਰ ਸ਼੍ਰੀ ਗੁਰਚਰਨ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫਸਲਾਂ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.01.2023 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਅਾਿੲਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਰਾਹੁਲ ਤਿਵਾੜੀ,

ਸਕੱਤਰ (ਖੇਤੀਬਾੜੀ), ਪੰਜਾਬ ਸਰਕਾਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ।

3089/4-2024/Pb. Govt. Press, S.A.S. Nagar

( 245 )
Cite this issue. Punjab Gazette, Government of Punjab, 03 May 2024. Indian Gazettes, https://egazette.servantsofknowledge.in/details/in.gazette.punjabdsa.2024-05-03.63119/. Archive identifier in.gazette.punjabdsa.2024-05-03.63119.