Published by Authority
No. 18] CHANDIGARH, FRIDAY, MAY 3, 2024 (VAISAKHA 13, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 31 ਜਨਵਰੀ, 2023
ਨੰ: 3/25/22-ਖਬ-1(4)/1190.-ਸ਼੍ਰੀ ਕੁਲਵੰਤ ਸਿੰਘ ਪੁੱਤਰ ਸ਼੍ਰੀ ਦਰਬਾਰਾ ਸਿੰਘ, ਖੇਤੀਬਾੜੀ ਅਫਸਰ, ਚੋਗਾਵਾਂ, ਜਿਲ੍ਹਾ ਅੰਮ੍ਰਿਤਸਰ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.01.2023 (ਬਾਅਦ ਦੁਪਹਿਰ) ਸਰਕਾਰੀ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਦਾ ਕੇਸ ਸਾਹਮਣੇ ਅਾਿੲਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਰਸਦੀਪ ਸਿੰਘ ਥਿੰਦ,
ਸਕੱਤਰ, ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।