Servants of Knowledge
Punjab Gazette · Government of Punjab

ਮਨਜੀਤ ਸਿੰਘ, ਉਪ ਮੰਡਲ ਇੰਜੀਨੀਅਰ

Published 03 May 2024

Department
Water Supply and Sanitation
Type
Ordinary
Notification no.
ਨੰ: WSSD-BR201/27/2020-6BR2/801
Gazetteid
CHD/0092/2024-2026
Identifier
in.gazette.punjabdsa.2024-05-03.63123
Languages
English, Punjabi

click here for IIIF manifest

PART I] PUNJAB GOVT. GAZ., MAY 3, 2024 (VYSK 13, 1946 SAKA) 253

Published by Authority

No. 18] CHANDIGARH, FRIDAY, MAY 3, 2024 (VAISAKHA 13, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁੁਕਮ

ਮਿਤੀ 31 ਮਾਰਚ, 2023

ਨੰ: WSSD-BR201/27/2020-6BR2/801.-ਸ਼੍ਰੀ ਮਨਜੀਤ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 565/1001), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰਬਰ 1, ਐਟ ਚੰਡੀਗੜ੍ਹ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.03.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਤੋਂ ਇਲਾਵਾ ਅਧਿਕਾਰੀ ਵਿਰ~ੁਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁੁਆਰਾ ਇਨ੍ਹਾਂ ਹੁੁਕਮਾਂ ਨੂੰ ਮੁੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰ~ੁਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਸ਼੍ਰੀ ਮਨਜੀਤ ਸਿੰਘ, ਉਪ ਮੰਡਲ ਇੰਜੀਨੀਅਰ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨੰ: 1, ਐਟ ਚੰਡੀਗੜ੍ਹ ਦਾ ਵਾਧੂ ਚਾਰਜ ਸ਼੍ਰੀ ਸਮੁੰਦਰ ਗੁਪਤ, ਉਪ ਮੰਡਲ ਇੰਜੀਨੀਅਰ ਜਸਸ ਉਪ ਮੰਡਲ ਨੰ: 2, ਐਟ ਚੰਡੀਗੜ੍ਹ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ਨੂੰ ਕੋਈ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।

ਡੀ.ਕੇ.ਤਿਵਾਰੀ, ਆਈ.ਏ.ਐਸ.

ਚੰਡੀਗੜ੍ਹ

ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ, ਮਿਤੀ 9 ਮਾਰਚ, 2023

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।

3089/4-2024/Pb. Govt. Press, S.A.S. Nagar

( 250 )
Cite this issue. Punjab Gazette, Government of Punjab, 03 May 2024. Indian Gazettes, https://egazette.servantsofknowledge.in/details/in.gazette.punjabdsa.2024-05-03.63123/. Archive identifier in.gazette.punjabdsa.2024-05-03.63123.