Published by Authority
No. 19] CHANDIGARH, FRIDAY, MAY 10, 2024 (VAISAKHA 20, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 28 ਮਾਰਚ, 2023
ਨੰ: 3/36/2022-ਖਬ:1(4)/3368.-ਸ਼੍ਰੀ ਰਾਮ ਸਿੰਘ ਪੁੱਤਰ ਸ਼੍ਰੀ ਬਾਬੂ ਸਿੰਘ ਖੇਤੀਬਾੜੀ ਅਫਸਰ, ਸਹਾਇਕ ਪੌਦਾ ਸੁਰੱਖਿਆ ਅਫਸਰ, ਫਰੀਦਕੋਟ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2023 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰ~ੁਧ ਕੋਈ ਹੋਰ ਵੀ ਅਨੁੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਰਸਦੀਪ ਸਿੰਘ ਥਿੰਡ,
ਸਕੱਤਰ, ਪੰਜਾਬ ਸਰਕਾਰ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ।