Published by AuthorityPublished by AuthorityPublished by AuthorityPublished by AuthorityPublished by Authority
No. 20] CHANDIGARH, FRIDAY, MAY 17, 2024 (VAISAKHA 27, 1946 SAKA)
CONTENTS
Pages
PART I—Punjab Government Notifications and Orders
.. 275-301 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 193-200 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. xxxiii Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. 281 Ditto PART IV—Correction slips, Republications and Replacements .. NilPART I] PUNJAB GOVT. GAZ., APRIL 19, 2024 (CHTR 30, 1946 SAKA) 275
Published by Authority
No. 20] CHANDIGARH, FRIDAY, MAY 17, 2024 (VAISAKHA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-4 ਸ਼ਾਖਾ)
ਅਧਿਸੂਚਨਾ
ਮਿਤੀ 30 ਜਨਵਰੀ, 2023
ਹੁਕਮ ਨੰ:1/04/2023-2ਗ4/371.-ਪੁਲਿਸ ਵਿਭਾਗ ਵਿੱਚ ਤਾਇਨਾਤ ਸ਼੍ਰੀਮਤੀ ਗੁਰਪ੍ਰੀਤ ਕੌਰ,ਅਮਲਾ ਅਫਸਰ ਜੋ ਡਾਇਰੈਕਟਰ ਬਿਊਰੋ ਆਫ ਇੰਨਵੈਸਟੀਗੇਸ਼ਨ ਵਿਖੇ ਤਾਇਨਾਤ ਹੈ,ਦੀ ਜਨਮ ਮਿਤੀ 30.01.1965 ਹੋਣ ਦੇ ਨਾਤੇ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.01.2023 ƒ ਬਾਅਦ ਦੁਪਹਿਰ ਸੇਵਾ ਨਿਵਿਰਤ ਹੋ ਜਾਵੇਗੀ।
2. ਜੇਕਰ ਇਸ ਅਧਿਕਾਰੀ ਵਿਰੁ਼ੱਧ ਕੋਈ ਅਨੁਸ਼ਾਸਨੀ ਕਾਰਵਾਈ ਨਿਯਮਾਂ ਅਨੁਸਾਰ ਬਣਦੀ ਹੋਈ ਤਾਂ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ।
ਅਨੁਰਾਗ ਵਰਮਾ,ਆਈ.ਏ.ਐਸ
ਚੰਡੀਗੜ
ਵਧੀਕ ਮੁੱਖ ਸਕੱਤਰ,ਪੰਜਾਬ ਸਰਕਾਰ ਮਿਤੀ 30 ਜਨਵਰੀ, 2023
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ