Published by Authority
No. 20] CHANDIGARH, FRIDAY, MAY 17, 2024 (VAISAKHA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-3 ਸ਼ਾਖਾ)
ਅਧਿਸੂਚਨਾ
ਮਿਤੀ 7 ਫਰਵਰੀ, 2023
ਨੰਬਰ09/01/2021-2ਗ3/878.-ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐਸ,ਨੰ.1649/ਡਬਲਯੂ, ਪੁੱਤਰ ਸ਼੍ਰੀ ਕੇਹਰੂ ਰਾਮ, ਜਨਮ ਮਿਤੀ 01.01.1965, ਉੱਪ ਕਪਤਾਨ ਪੁਲਿਸ, ਇੰਟੈਲੀਜੈਂਸ, ਪੰਜਾਬ, ਐਸ.ਏ.ਐਸ. ਨਗਰ, ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2022 (ਬਾ.ਦੁ.) ਸੇਵਾ ਨਿਵਿਰਤ ਕੀਤਾ ਜਾਂਦਾ ਹੈ ।
2. ਇਹ ਹੁਕਮ ਇਸ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰਿਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁ਼ੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚਂੋ ਕੀਤੀ ਜਾਵੇਗੀ।
ਅਨੁਰਾਗ ਵਰਮਾ,ਆਈ.ਏ.ਐਸ.
ਚੰਡੀਗੜ੍ਹ
ਵਧੀਕ ਮੁੱਖ ਸਕੱਤਰ,ਪੰਜਾਬ ਸਰਕਾਰ ਮਿਤੀ 1 ਫਰਵਰੀ, 2023 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ