Servants of Knowledge
Punjab Gazette · Government of Punjab

ਸ਼੍ਰੀ ਕੁਲਦੀਪ ਸਿੰਘ ਸੈਣੀ, ਮੁੱਖ ਇੰਜੀਨੀਅਰ (ਉੱਤਰ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੁੱਤਰ ਸ਼੍ਰੀ ਗੁਰਬਚਨ ਸਿੰਘ

Published 17 May 2024

Department
Water Supply and Sanitation
Type
Ordinary
Notification no.
ਨੰ:3/7/2022—3ਨਞ2/2020
Gazetteid
CHD/0092/2024-2026
Identifier
in.gazette.punjabdsa.2024-05-17.63163
Languages
English, Punjabi

click here for IIIF manifest

PART I] PUNJAB GOVT. GAZ., MAY 17, 2024 (VYSK 27, 1946 SAKA) 277

Published by Authority

No. 20] CHANDIGARH, FRIDAY, MAY 17, 2024 (VAISAKHA 27, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁਕਮ

ਮਿਤੀ 30 ਦਸੰਬਰ, 2022

ਨੰ:3/7/2022-3BR2/2020.-ਸ਼੍ਰੀ ਕੁਲਦੀਪ ਸਿੰਘ ਸੈਣੀ, ਮੁੱਖ ਇੰਜੀਨੀਅਰ (ਉੱਤਰ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੁੱਤਰ ਸ਼੍ਰੀ ਗੁਰਬਚਨ ਸਿੰਘ ਸੈਣੀ ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31/12/2022 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ (Retire) ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁ਼ੱਧ ਜੇਕਰ ਕੋਈ ਕ੍ਰਿਮੀਨਲ ਕੇਸ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਦਾ ਕੇਸ ਚਲਦਾ ਹੋਵੇ ਜਾਂ ਅਜਿਹਾ ਕੋਈ ਨਵਾਂ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁ਼ੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਅਧਿਕਾਰੀ ਦੇ ਸੇਵਾ ਨਿਵਿਰਤ ਹੋਣ ਉਪਰੰਤ ਮੁੱਖ ਇੰਜੀਨੀਅਰ (ਉੱਤਰ/PDQA) ਜਸਸ ਦਾ ਵਾਧੂ ਚਾਰਜ ਸ਼੍ਰੀ ਜਗਤਜੋਤ ਗੋਇਲ ਮੁੱਖ ਇੰਜੀਨੀਅਰ (ਦੱਖਣ) ਜਸਸ ਨੂੰ ਅਗਲੇ ਹੁਕਮਾਂ ਤੱਕ ਬਿਨਾਂ ਕਿਸੇ ਵਾਧੂ ਮਿਹਨਤਾਨੇ ਤੋਂ ਦਿੱਤਾ ਜਾਂਦਾ ਹੈ।

4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਡੀ.ਕੇ.ਤਿਵਾਰੀ,ਆਈ.ਏ.ਐਸ

ਚੰਡੀਗੜ੍ਹ

ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ ਮਿਤੀ 22 ਦਸੰਬਰ, 2022

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ3096/5-2024/Pb. Govt. Press, S.A.S. Nagar ( 279 )

Cite this issue. Punjab Gazette, Government of Punjab, 17 May 2024. Indian Gazettes, https://egazette.servantsofknowledge.in/details/in.gazette.punjabdsa.2024-05-17.63163/. Archive identifier in.gazette.punjabdsa.2024-05-17.63163.