Published by Authority
No. 20] CHANDIGARH, FRIDAY, MAY 17, 2024 (VAISAKHA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜਨਵਰੀ, 2023
ਨੰ:WR-IRP1014/2022-3IP1(PF)/I/498730/2023.-ਸ਼੍ਰੀ ਅਤੁੱਲ ਕੁਮਾਰ ਸੂਦ ਪੁੱਤਰ ਸ਼੍ਰੀ ਨਰਿੰਦਰ ਚੰਦ,ਸੀਨੀਅਰ ਜਿਊਫਿਜਿਸਟ, ਜਲ ਸਰੋਤ ਵਿਭਾਗ, ਪੰਜਾਬ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.01.2023 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁ਼ੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਆਦਿ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈੇਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ,ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕਿਸ਼੍ਰਨ ਕੁਮਾਰ, ਆਈ.ਏ.ਐਸ
ਚੰਡੀਗੜ੍ਹ
ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ
ਮਿਤੀ 28 ਜਨਵਰੀ, 2023
ਜਲ ਸਰੋਤ ਵਿਭਾਗ।