Published by AuthorityPublished by AuthorityPublished by AuthorityPublished by AuthorityPublished by Authority
No. 21] CHANDIGARH, FRIDAY, MAY 24, 2024 (JYAISTHA 3, 1946 SAKA)
CONTENTS
Pages
PART I—Punjab Government Notifications and Orders
.. 303-310 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ;
201-208 .. Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. Nil Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. Nil Ditto PART IV—Correction slips, Republications and Replacements .. Nil Published by Authority
No. 21] CHANDIGARH, FRIDAY, MAY 24, 2024 (JYAISTHA 3, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 30 ਅਗਸਤ, 2023
ਨੰ:3/7/2023-ਖਬ1(1)/10956.-ਸ਼੍ਰੀ ਹਰਬੰਸ ਸਿੰਘ ਪੁੱਤਰ ਸ਼੍ਰੀ ਜਵਾਲਾ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਬਠਿੰਡਾ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.08.2023(ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ ।
ਕੇ.ਏ.ਪੀ. ਸਿਨਹਾ
ਚੰਡੀਗੜ੍ਹ
ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 18 ਅਗਸਤ, 2023
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ