Published by Authority
No. 21] CHANDIGARH, FRIDAY, MAY 24, 2024 (JYAISTHA 3, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸਨ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2023
ਨੰ:14-ਤ(21)1988-1ਪ੍ਰ.1/13131.-ਸ਼੍ਰੀ ਤੁਰਣ ਕੁਮਾਰ (ਦਿਵਿਆਂਗ), ਅਧੀਨ ਸਕੱਤਰ ਮਾਲ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ƒ 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.08.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ ਸਿਨਹਾ,
ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ,
ਪੰਜਾਬ, ਚੰਡੀਗੜ੍ਹ।