Published by Authority
No. 43] CHANDIGARH, FRIDAY,OCTOBER 25, 2024 (KARTIKA 3, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਵਿਭਾਗ
(ਗ੍ਰਹਿ-3 ਸ਼ਾਖਾ)
ਹੁਕਮ
ਸ਼੍ਰੀ ਸੁਰਿੰਦਰ ਪਾਲ ਬਾਂਸਲ ਪੀ.ਪੀ.ਐਸ ਨੰਬਰ 7/ਪੀ.ਆਰ, ਐਫ.ਆਰ.ਟੀ./38, ਡੀ.ਐਸ.ਪੀ.ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 30.09.2024 (ਬ.ਦੁ) ƒ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਦੇ ਹੁਕਮਾਂ ਦਾ ਉਸ ਵਿਰੁੱਧ ਚੱਲ ਰਹੇ ਫੌਜਦਾਰੀ ਅਤੇ ਵਿਭਾਗੀ ਕਾਰਵਾਈ ਦੇ ਕੇਸਾਂ ਤੇ ਕੋਈ ਵੀ ਪ੍ਰਭਾਵ ਨਹੀਂ ਪਵੇਗਾ। ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਵੱਲੋਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਭਾਗ -2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
3. ਇਸ ਦੇ ਨਾਲ ਹੀ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਂਦੀ ਹੈ ਤਾਂ ਉਸਦੀ ਭਰਪਾਈ ਇਸ ਦੀ ਗਰੈਚੁਟੀ/ਪੈਨਸ਼ਨ ਵਿੱਚ ਕਰ ਲਈ ਜਾਵੇਗੀ।
4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾ ਰਹੇ ਹਨ।
ਚੰਡੀਗੜ੍ਹ
ਗੁਰਕੀਰਤ ਕ੍ਰਿਪਾਲ ਸਿੰਘ, ਆਈ.ਏ.ਐਸ ਮਿਤੀ 21 ਅਕਤੂਬਰ, 2024
ਸਕੱਤਰ ਗ੍ਰਹਿ ਮਾਮਲੇ ਵਿਭਾਗ
3222/10-2024/Pb. Govt. Press, S.A.S. Nagar
(737)