Servants of Knowledge
Punjab Gazette · Government of Punjab

Retirement from Bhupinder singh

Published 08 November 2024

Department
Judicial 2
Type
Ordinary
Notification no.
HOME-JD-20EXTS/2/2024-6JUD2/4433
Gazetteid
CHD/0092/2024-2026
Identifier
in.gazette.punjabdsa.2024-11-08.64213
Languages
English, Punjabi

click here for IIIF manifest

364 PUNJAB GOVT. GAZ., NOVEMBER 8 , 2024 (KRTK 17, 1946 SAKA) PART I]

Published by Authority

No. 45] CHANDIGARH, FRIDAY, NOVEMBER 8, 2024 (KARTIKA 17, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 30 ਅਕਤੂਬਰ, 2024

ਨੰ: HOME-JD-20EXTS/2/2024-6JUD2/4433.-ਸ਼੍ਰੀ ਭੁਪਿੰਦਰ ਸਿੰਘ ਪੁੱਤਰ ਸ਼੍ਰੀ ਸੋਹਣ ਸਿੰਘ, ਸੰਯੁਕਤ ਡਾਇਰੈਕਟਰ, ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ, ਪੰਜਾਬ ƒ ਮਿਤੀ 31.10.2024 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ /ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ /ਚੌਕਸੀ ਪੜਤਾਲ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ।ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸ ƒ ਪ੍ਰਾਪਤ ਹੋਣ ਵਾਲੀ ਗਰੈਚੂਇਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਆਲੋਕ ਸ਼ੇਖਰ, ਆਈ.ਏ.ਐਸ.

ਚੰਡੀਗੜ੍ਹ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਮਿਤੀ 30 ਅਕਤੂਬਰ, 2024

ਨਿਆਂ ਵਿਭਾਗ।

3233/11-2024/Pb. Govt. Press, S.A.S. Nagar ( 769 )
Cite this issue. Punjab Gazette, Government of Punjab, 08 November 2024. Indian Gazettes, https://egazette.servantsofknowledge.in/details/in.gazette.punjabdsa.2024-11-08.64213/. Archive identifier in.gazette.punjabdsa.2024-11-08.64213.