Servants of Knowledge
Punjab Gazette · Government of Punjab

ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਗੁਰਜਿੰਦਰ ਸਿੰਘ, ਬਾਗਬਾਨੀ ਵਿਕਾਸ ਅਫਸਰ, ਮੁੱਖ ਦਫ਼ਤਰ (ਐਸ.ਏ.ਐਸ. ਨਗਰ)

Published 15 November 2024

Department
Agriculture
Type
Ordinary
Notification no.
No.15016
Gazetteid
CHD/0092/2024-2026
Identifier
in.gazette.punjabdsa.2024-11-15.64255
Languages
English, Punjabi
172 PUNJAB GOVT. GAZ., MARCH 17, 2023 (PHGN 26, 1944 SAKA) PART I]

Published by AuthorityPublished by AuthorityPublished by AuthorityPublished by AuthorityPublished by Authority

No. 46] CHANDIGARH, FRIDAY, NOVEMBER 15, 2024 (KARTIKA 24, 1946 SAKA)

CONTENTS

Pages

PART I—Punjab Government Notifications and Orders

.. 775-805 PART I-A—Notifications by Local Government

.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 481-500 Director of Lotteries, Punjab and Notices etc.

PART III-A—Notifications by Universities

.. Nil PART III-B—Court Notices

.. Nil PART IV—Acts and Bills

.. Nil PART V—Notification by Punjab State Legislature

.. Nil SUPPLEMENT PART I—Statistical

.. Nil SUPPLEMENT PART II—General

.. Nil LEGISLATIVE SUPPLEMENT—Contents

.. Nil Ditto PART I—Acts

.. Nil Ditto PART II—Ordinances

.. Nil Ditto PART III—Delegated Legislation

.. Nil Ditto PART IV—Correction slips, Republications and Replacements .. NilPART I] PUNJAB GOVT. GAZ., MARCH 17, 2023 (PHGN 26, 1944 SAKA) 173

Published by Authority

No. 46] CHANDIGARH, FRIDAY, NOVEMBER 15, 2024 (KARTIKA 24, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-4 ਸ਼ਾਖਾ)

ਅਧਿਸੂਚਨਾ

ਮਿਤੀ 28 ਅਕਤੂਬਰ, 2024

ਨੰ.23/45/2024-ਖ.ਬ.4(3)/15016.- ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਗੁਰਜਿੰਦਰ ਸਿੰਘ, ਬਾਗਬਾਨੀ ਵਿਕਾਸ ਅਫਸਰ, ਮੁੱਖ ਦਫ਼ਤਰ (ਐਸ.ਏ.ਐਸ. ਨਗਰ) ƒ ਉਨ੍ਹਾਂ ਵੱਲੋਂ ਦਿੱਤੇ ਗਈ ਸਵੈ ਇਛੁੱਕ ਸੇਵਾ ਨਿਵਿਰਤੀ ਦੇ ਨੋਟਿਸ ਮਿਤੀ 30.07.2024 ਦੇ ਅਧਾਰ ਤੇ ਪੰਜਾਬ ਸਿਵਲ ਸਰਵਿਸਜ (ਪ੍ਰੀਮਿਚਿਊਰ ਰਿਟਾਇਮੈਂਟ) ਰੂਲਜ 1975 ਵਿਚ ਦਰਜ ਉਪਬੰਧਾਂ ਤਹਿਤ ਮਿਤੀ 31.10.2024 ƒ (ਬਾ.ਦੁ) ਸਰਕਾਰੀ ਸੇਵਾ ਤੋ ਸਮਾਂ ਪੂਰਵਕ ਸਵੈ ਇਛੁੱਤ ਰਿਟਾਇਰਮੈਂਟ ਲੈਣ ਦੀ ਪ੍ਰਵਾਨਗੀ ਦਿੰਦੇ ਹਨ।

2. ਇਹ ਅਧਿਸੂਚਨਾਂ ਇਸ ਸ਼ਰਤ ਤੇ ਜਾਰੀ ਕੀਤੀ ਜਾਂਦੀ ਹੈ ਕਿ ਜੇਕਰ ਭਵਿੱਖ ਵਿਚ ਇਸ ਅਧਿਕਾਰੀ ਵਿਰੁੱਧ ਕੋਈ ਸਰਕਾਰੀ ਬਕਾਇਆ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਧਿਆਨ ਵਿਚ ਆਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2(ਬੀ) ਤਹਿਤ ਕਾਰਵਾਈ ਆਰੰਭੀ ਜਾਵੇਗੀ।

ਚੰਡੀਗੜ੍ਹ

ਅਨੁਰਾਗ ਵਰਮਾ ਆਈ.ਏ.ਐਸ

ਮਿਤੀ 25 ਅਕਤੂਬਰ, 2024

ਵਧੀਕ ਮੁੱਖ ਸਕੱਤਰ ਬਾਗਬਾਨੀ

3241/11-2024/Pb. Govt. Press, S.A.S. Nagar

( 775 )
Cite this issue. Punjab Gazette, Government of Punjab, 15 November 2024. Indian Gazettes, https://egazette.servantsofknowledge.in/details/in.gazette.punjabdsa.2024-11-15.64255/. Archive identifier in.gazette.punjabdsa.2024-11-15.64255.