Servants of Knowledge
Punjab Gazette · Government of Punjab

Retirement from harjinder singh

Published 15 November 2024

Department
Agriculture
Type
Ordinary
Notification no.
No.15074
Gazetteid
CHD/0092/2024-2026
Identifier
in.gazette.punjabdsa.2024-11-15.64256
Languages
English, Punjabi

click here for IIIF manifest

PART I] PUNJAB GOVT. GAZ., NOVEMBER 1, 2024 (KRTK 10, 1946 SAKA) 745

Published by Authority

No.46] CHANDIGARH, FRIDAY, NOVEMBER 15, 2024 (KARTIKA 24, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 29 ਅਕਤੂਬਰ, 2024

ਨੰ:3/43/2024-ਖਬ1(1)/15074.- ਸ਼੍ਰੀ ਹਰਿੰਦਰ ਸਿੰਘ ਪੁੱਤਰ ਸ਼੍ਰੀ ਕਰਤਾਰ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ) ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2024 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ

ਅਨੁਰਾਗ ਵਰਮਾ ਆਈ.ਏ.ਐਸ

ਮਿਤੀ 22 ਅਕਤੂਬਰ, 2024

ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3241/11-2024/Pb. Govt. Press, S.A.S. Nagar

(776)

Cite this issue. Punjab Gazette, Government of Punjab, 15 November 2024. Indian Gazettes, https://egazette.servantsofknowledge.in/details/in.gazette.punjabdsa.2024-11-15.64256/. Archive identifier in.gazette.punjabdsa.2024-11-15.64256.