Published by Authority
No.46] CHANDIGARH, FRIDAY, NOVEMBER 15, 2024 (KARTIKA 24, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 29 ਅਕਤੂਬਰ, 2024
ਨੰ:3/39/2024-ਖਬ1(1)/15080.- ਸ਼੍ਰੀ ਨਰੇਸ ਕੁਮਾਰ ਕਟਾਰੀਆ ਪੁੱਤਰ ਸ਼੍ਰੀ ਮਨਸਾ ਰਾਮ,ਡਿਪਟੀ ਡਾਇਰੈਕਟਰ ਖੇਤੀਬਾੜੀ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2024 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ
ਅਨੁਰਾਗ ਵਰਮਾ ਆਈ.ਏ.ਐਸ.
ਮਿਤੀ 22 ਅਕਤੂਬਰ, 2024
ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3241/11-2024/Pb. Govt. Press, S.A.S. Nagar
(777)