Published by Authority
No.46] CHANDIGARH, FRIDAY, NOVEMBER 15, 2024 (KARTIKA 24, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-4 ਸ਼ਾਖਾ)
ਅਧਿਸੂਚਨਾ
ਮਿਤੀ 30 ਅਕਤੂਬਰ, 2024
HOME- HM-40ESBM/55/2024-1H4/I/958061/2024.-ਪੁਲਿਸ ਵਿਭਾਗ ਵਿੱਚ ਤਾਇਨਾਤ ਸ਼੍ਰੀ ਕਿਸ਼ਨ ਲਾਲ, ਸੁਪਰਡੰਟ ਗੇ੍ਰਡ-1, ਜੋ ਵਿਜੀਲੈਂਸ ਬਿਊਰੋ, ਪੰਜਾਬ ਵਿਖੇ ਤਾਇਨਾਤ ਹਨ, ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.10.2024 ƒ ਬਾਅਦ ਦੁਪਹਿਰ ਸੇਵਾ-ਨਿਵਿਰਤ ਹੋ ਜਾਣਗੇ।
2. ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ/ਸਿਵਲ ਕੋਰਟ ਜਾਂ ਅਨੁਸ਼ਾਸ਼ਨੀ ਕਾਰਵਾਈ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਵਿਰੁੱਧ ਕੋਈ ਰਿਕਵਰੀ ਕਿਸੇ ਵੀ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਦੇ ਲਾਭਾਂ (ਗਰੈਚੂਟੀ, ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।
ਅਮਨਦੀਪ ਕੌਰ, ਆਈ.ਏ.ਐਸ
ਚੰਡੀਗੜ੍ਹ
ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ ਮਿਤੀ 29 ਅਕਤੂਬਰ, 2024 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
3241/11-2024/Pb. Govt. Press, S.A.S. Nagar
(804)