Published by Authority
No.47] CHANDIGARH, FRIDAY, NOVEMBER 22, 2024 (AGRAHAYANA 1, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸਨ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜੂਨ, 2023
ਨੰ:14-ਸ(179)97-1.ਪ੍ਰ.1/9520.-ਸ਼੍ਰੀ ਸ਼ਮਸ਼ੇਰ ਸਿੰਘ, ਸੁਪਰਡੰਟ ਗਰੇਡ-1, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.06.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡਾ.ਅਮਰਪਾਲ ਸਿੰਘ
ਅਮਲਾ ਸਕੱਤਰ, ਵਿੱਤੀ ਕਮਿਸ਼ਨਰਜ਼ ਸੱਕਤਰੇਤ,
ਪੰਜਾਬ, ਚੰਡੀਗੜ੍ਹ।
3246/11-2024/Pb. Govt. Press, S.A.S. Nagar
(815)