Published by AuthorityPublished by AuthorityPublished by AuthorityPublished by AuthorityPublished by Authority
No. 47] CHANDIGARH, FRIDAY, NOVEMBER 22, 2024 (AGRAHAYANA 1, 1946 SAKA)
CONTENTS
Pages
PART I—Punjab Government Notifications and Orders
.. 807-820 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 501-516 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. Nil Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. Nil Ditto PART IV—Correction slips, Republications and Replacements .. NilPART I] PUNJAB GOVT. GAZ., MARCH 17, 2023 (PHGN 26, 1944 SAKA) 173
Published by Authority
No. 47] CHANDIGARH, FRIDAY, NOVEMBER 22, 2024 (AGRAHAYANA 1, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸਨ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜੂਨ, 2023
ਨੰ:14-ਪ(51)1991-1.ਪ੍ਰ.1/9532.-ਸ਼੍ਰੀ ਪੀ.ਕੇ.ਬਾਲੀ, ਸੰਯੁਕਤ ਸਕੱਤਰ ਮਾਲ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.06.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ. ਸਿਨਹਾ,
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ
ਪੰਜਾਬ, ਚੰਡੀਗੜ੍ਹ।