Published by Authority
No.47] CHANDIGARH, FRIDAY, NOVEMBER 22, 2024 (AGRAHAYANA 1, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-4 ਸ਼ਾਖਾ)
ਅਧਿਸੂਚਨਾ
ਮਿਤੀ 30 ਜੂਨ, 2023
ਨੰ:23/10/2023-ਖ.ਬ.4(3)/8035.- ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਕਰੁਨ ਸਾਗਰ, ਉਪ ਡਾਇਰੈਕਟਰ ਬਾਗਬਾਨੀ, ਮੁੱਖ ਦਫਤਰ (ਐਸ.ਏ.ਐਸ ਨਗਰ) ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 30.06.2023 (ਬਾ.ਦ.) ਨੂੰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕਰਨ ਦੀ ਪ੍ਰਵਾਨਗੀ ਦਿੰਦੇ ਹਨ।
2. ਇਹ ਅਧਿਸੂਚਨਾਂ ਇਸ ਸ਼ਰਤ ਤੇ ਜਾਰੀ ਕੀਤੀ ਜਾਂਦੀ ਹੈ ਕਿ ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਸਰਕਾਰੀ ਬਕਾਇਆ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਧਿਆਨ ਵਿੱਚ ਆਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2(ਬੀ) ਤਹਿਤ ਕਾਰਵਾਈ ਆਰੰਭੀ ਜਾਵੇਗੀ।
ਚੰਡੀਗੜ੍ਹ
ਕੇ.ਏ.ਪੀ. ਸਿਨਹਾ, ਆਈ.ਏ.ਐਸ
ਮਿਤੀ 21 ਜੂਨ, 2023
ਵਧੀਕ ਮੁੱਖ ਸਕੱਤਰ ਬਾਗਬਾਨੀ
3246/11-2024/Pb. Govt. Press, S.A.S. Nagar
(809)