Servants of Knowledge
Punjab Gazette · Government of Punjab

ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਕੁਲਦੀਪ ਸਿੰਘ ਬਰਾੜ, ਜਨਰਲ ਮੈਨੇਜਰ, ਪੰਜਾਬ ਮੰਡੀ ਬੋਰਡ ਨੂੰ ਪੰਜਾਬ ਸਿਵਲ ਸੇਵਾਵਾਂ (ਪ੍

Published 29 November 2024

Department
Agriculture
Type
Ordinary
Notification no.
No.4747
Gazetteid
CHD/0092/2024-2026
Identifier
in.gazette.punjabdsa.2024-11-29.64314
Languages
English, Punjabi

click here for IIIF manifest

PART I] PUNJAB GOVT. GAZ., NOVEMBER 15, 2024 (KRTK 24, 1946 SAKA) 745

Published by Authority

No.48] CHANDIGARH, FRIDAY, NOVEMBER 29, 2024 (AGRAHAYANA 8, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 30 ਜੂਨ, 2023

ਨੰ:03/29/2021/ਮ-1/4747.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਕੁਲਦੀਪ ਸਿੰਘ ਬਰਾੜ, ਜਨਰਲ ਮੈਨੇਜਰ, ਪੰਜਾਬ ਮੰਡੀ ਬੋਰਡ ਨੂੰ ਪੰਜਾਬ ਸਿਵਲ ਸੇਵਾਵਾਂ (ਪ੍ਰੀਮੈਚਿੳਰ ਰਿਟਾਇਰਮੈਂਟ) ਨਿਯਮਾਂਵਲੀ, 1975 ਦੇ ਨਿਯਮ-3(2) ਤਹਿਤ ਮਿਤੀ 30.06.2023 (ਬਾ.ਦੁ.) ਤੋਂ ਸਮਾਂ-ਪੂਰਵਕ ਸਵੈ-ਇੱਛਤ ਰਿਟਾਇਰਮੈਂਟ ਲੈਣ ਦੀ ਪ੍ਰਵਾਨਗੀ ਦਿੰਦੇ ਹਨ।

2. ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ, ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਨਿਕਲਿਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਰੂਲਜ, ਵਾਲਯੂਮ-2 ਦੇ ਨਿਯਮ 2.2 ਵਿੱਚ ਦਰਜ ਉਪਬੰਧ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ

ਕੇ.ਏ.ਪੀ. ਸਿਨਹਾ

ਮਿਤੀ 30 ਜੂਨ, 2023

ਵਧੀਕ ਮੁੱਖ ਸਕੱਤਰ (ਖੇਤੀਬਾੜੀ)।

3251/11-2024/Pb. Govt. Press, S.A.S. Nagar

( 823 )
Cite this issue. Punjab Gazette, Government of Punjab, 29 November 2024. Indian Gazettes, https://egazette.servantsofknowledge.in/details/in.gazette.punjabdsa.2024-11-29.64314/. Archive identifier in.gazette.punjabdsa.2024-11-29.64314.