Servants of Knowledge
Punjab Gazette · Government of Punjab

ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ

Published 29 November 2024

Department
Agriculture
Type
Ordinary
Notification no.
No.5169
Gazetteid
CHD/0092/2024-2026
Identifier
in.gazette.punjabdsa.2024-11-29.64316
Languages
English, Punjabi

click here for IIIF manifest

PART I] PUNJAB GOVT. GAZ., NOVEMBER 15, 2024 (KRTK 24, 1946 SAKA) 745

Published by Authority

No.48] CHANDIGARH, FRIDAY, NOVEMBER 29, 2024 (AGRAHAYANA 8, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 18 ਜੁਲਾਈ, 2023

ਨੰ:01/01/2023-ਮ-5/5169.-ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰੰਸਨਤਾ ਪੂਰਵਕ ਸ਼੍ਰੀ ਦਿਲਬਾਗ ਸਿੰਘ ਵਾਸੀ ਰੱਤਾ ਗੱਦਾ ਥਾਣਾ ਹਰੀਕੇ ਤਹਿਸੀਲ ਪੱਟੀ ਜਿਲ੍ਹਾ ਤਰਨਤਾਰਨ ਨੂੰ ਐਕਟ ਦੀ ਧਾਰਾ 12(2)(c)(iii) ਤਹਿਤ ਤੋਲਾ ਕੈਟਾਗਿਰੀ ਵਿੱਚ ਮਾਰਕੀਟ ਕਮੇਟੀ ਹਰੀਕੇ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀ ਹੋ ਜਾਂਦੀ ਉਦੋ ਤੱਕ ਨਵ ਨਿਯੁਕਤ ਮੈਂਬਰ/ਚੇਅਰਮੈਨ ਧਾਰਾ 12(3) ਤਹਿਤ ਕੰਮ ਕਾਜ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਕੇ.ਏ.ਪੀ. ਸਿਨਹਾ

ਵਿਸ਼ੇਸ਼ ਮੁੱਖ ਸਕੱਤਰ,ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3251/11-2024/Pb. Govt. Press, S.A.S. Nagar

( 827 )
Cite this issue. Punjab Gazette, Government of Punjab, 29 November 2024. Indian Gazettes, https://egazette.servantsofknowledge.in/details/in.gazette.punjabdsa.2024-11-29.64316/. Archive identifier in.gazette.punjabdsa.2024-11-29.64316.