Published by Authority
No.48] CHANDIGARH, FRIDAY, NOVEMBER 29, 2024 (AGRAHAYANA 8, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ: 30 ਜੂਨ, 2023
ਨੰ:FCS-ET-1101/40/2020-E&T1/11821.-ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀਮਤੀ ਚੰਦਰ ਕਾਂਤਾ, ਸਹਾਇਕ ਕਮਿਸ਼ਨਰ ਸਟੇਟ ਟੈਕਸ, ਸੰਗਰੂਰ ਨੂੰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.06.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਜੇਕਰ ਕੋਈ ਅਨੁਸ਼ਾਸਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਵਿਕਾਸ ਪ੍ਰਤਾਪ,
ਵਿੱਤੀ ਕਮਿਸ਼ਨਰ, ਕਰ
ਆਬਕਾਰੀ ਤੇ ਕਰ ਵਿਭਾਗ, ਪੰਜਾਬ
3251/11-2024/Pb. Govt. Press, S.A.S. Nagar
ੰ