Published by Authority
No.48] CHANDIGARH, FRIDAY, NOVEMBER 29, 2024 (AGRAHAYANA 8, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-2 ਸ਼ਾਖਾ)
ਨੋਟੀਫਿਕੇਸ਼ਨ
ਮਿਤੀ 9 ਅਗਸਤ, 2023
ਨੰਬਰ:WR-IRP201.1/7/2023-5IP2/616739(1-6).- ਸ਼੍ਰੀ ਪ੍ਰਸ਼ੋਤਮ ਕੁਮਾਰ ਪੁੱਤਰ ਸ਼੍ਰੀ ਦੀਵਾਨ ਚੰਦ, ਡਿਪਟੀ ਕੂਲੈਕਟਰ, ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਵੈ ਇੱਛੁਕ ਸੇਵਾ ਨਿਵਿਰਤੀ ਲੈਣ ਸਬੰਧੀ ਦਿੱਤੀ ਪ੍ਰਤੀਬੇਨਤੀ ƒ ਵਿਚਾਰਦੇ ਹੋਏ ਸਮਰੱਥ ਅਥਾਰਟੀ ਵੱਲੋਂ ਪ੍ਰਵਾਨ ਕੀਤਾ ਗਿਆ ਹੈ ਅਤੇ ਇਸ ਅਧਿਕਾਰੀ ƒ ਮਿਤੀ 31.07.2023 ਤੋਂ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸਵੈ ਇੱਛੁਕ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਲੰਬਿਤ ਹੋਵੇ ਅਤੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਇੰਨਕੁਆਰੀ ਚੱਲਦੀ ਰਹੇਗੀ ਅਤੇ ਉਸ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਨ੍ਹਾਂ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਮਿਤੀ 9 ਅਗਸਤ, 2023
ਜਲ ਸਰੋਤ ਵਿਭਾਗ।