Published by Authority
No.48] CHANDIGARH, FRIDAY, NOVEMBER 29, 2024 (AGRAHAYANA 8, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-2 ਸ਼ਾਖਾ)
ਨੋਟੀਫਿਕੇਸ਼ਨ
ਮਿਤੀ: 17 ਜੁਲਾਈ, 2023
ਨੰ:WR-IRP201.1/6/2023-5IP2/599389(1-5).-ਸ਼੍ਰੀਮਤੀ ਕਰਮਜੀਤ ਕੌਰ ਪੁੱਤਰੀ ਸ਼੍ਰੀ ਸ਼ਾਦੀ ਰਾਮ, ਸੁਪਰਡੰਟ ਗ੍ਰੇਡ-1, ਮੁੱਖ ਦਫਤਰ, ਜਲ ਸਰੋਤ ਵਿਭਾਗ ਪੰਜਾਬ, ਚੰਡੀਗੜ੍ਹ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.07.2023 ਨੂੰ ਬਤੌਰ ਸੁਪਰਡੰਟ ਗ੍ਰੇਡ-1 ਸੇਵਾ ਨਿਵਿਰਤ ਹੋ ਰਹੇ ਹਨ।
2. ਜੇਕਰ ਇਸ ਅਧਿਕਾਰਨ ਵਿਰੁ਼ੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾਂ ਕੇਸ ਲੰਬਿਤ ਹੋਵੇ ਅਤੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈੇਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਇੰਨਕੁਆਰੀ ਚਲਦੀ ਰਹੇਗੀ ਅਤੇ ਉਸ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਨ੍ਹਾ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ
ਚੰਡੀਗੜ੍ਹ
ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ ਮਿਤੀ 13 ਜੁਲਾਈ, 2023
ਜਲ ਸਰੋਤ ਵਿਭਾਗ।