Servants of Knowledge
Punjab Gazette · Government of Punjab

Sh. Santram Yadav through its Legal Heirs Smt. Reeta Devi Widow of Santram Yadav R/o Village Bajethi

Published 13 December 2024

Department
Labour
Type
Ordinary
Notification no.
No.982910
Gazetteid
CHD/0092/2024-2026
Identifier
in.gazette.punjabdsa.2024-12-13.64375
Languages
English, Punjabi

click here for IIIF manifest

30 PUNJAB GOVT. GAZ., FEBRUARY 9, 2024 (MAGHA 20, 1945 SAKA) PART III]

Published by Authority

No. 50] CHANDIGARH, FRIDAY, DECEMBER 13, 2024 (AGRAHAYANA 22, 1946 SAKA)

PART III

Notifications by High Court ; Labour Commissioner ; Advertisements ;

Director of Lotteries, Punjab and Notices, etc.

ਪੰਜਾਬ ਸਰਕਾਰ

ਕਿਰਤ ਵਿਭਾਗ

(ਕਿਰਤ ਸ਼ਾਖਾ)

ਅਧਿਸੂਚਨਾ

ਮਿਤੀ 4 ਦਸੰਬਰ, 2024

ਨੰ:LD-Lab0 CORT/9/2024-4L/I/982910/2024.-CWP 28515of 2023 Bharat Sharma Vs Presiding officer, Industrial Tribunal, Ludhiana and other & connected cases ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਿਤੀ 05.11.2024 ਕੀਤੇ ਹੁਕਮਾਂ ਅਨੁਸਾਰ, ਸਹਾਇਕ ਕਿਰਤ ਕਮਿਸ਼ਨਰ ਲੁਧਿਆਣਾ ਰਾਹੀਂ ਪ੍ਰਾਪਤ Sh. Santram Yadav through its Legal Heirs Smt. Reeta Devi Widow of Santram Yadav R/o Village Bajethi, Sultanpur, (Uttar Pradesh)-227815 ਵਲੋਂ ਮੈਸ: ਜਾਗਰਣ ਪ੍ਰਕਾਸ਼ਨ ਵਿਰੁੱਧ ਵੇਜਿਜ ਕਲੇਮ ਸਬੰਧੀ ਪ੍ਰਤੀਬੇਨਤੀ ਪ੍ਰਾਪਤ ਹੋਈ ਹੈ ਅਤੇ ਮੇ ਰੀ ਰਾਏ ਵਿੱਚ ਇਹ ਮਾਮਲਾ ਨਿਆਂ-ਨਿਰਣੈ ਲਈ ਭੇਜਣਾ ਬਣਦਾ ਹੈ। ਵਰਕਿੰਗ ਜਨਰਲਿਸਟ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 17(2) ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਡਸਟ੍ਰੀਅਲ ਟ੍ਰਿਬਿਊਨਲ, ਲੁਧਿਆਣਾ ƒ ਉਕਤ ਕਿਰਤੀ ਦੇ ਵੇਜਿਜ/ਏਰੀਅਰ ਸਬੰਧੀ ਕਲੇਮ ਕੇਸ ਦੇ ਹੇਠ ਦਰਸਾਏ ਨੁਕਤਿਆਂ ਤੇ ਨਿਆਂ ਨਿਰਣੇ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:

(1) ਕੀ ਵਰਕਿੰਗ ਜਨਰਲਿਸਟ ਐਂਡ ਅਦਰ ਨਿਊਜ਼ਪੇਪਰ ਇੰਪਲਾਈ (ਕੰਡੀਸ਼ਨ ਆਫ ਸਰਵਿਸ ਐਂਡ ਮਿਸਲੇਨੀਅਸ ਪ੍ਰੋਵੀਜਨ) ਐਕਟ, 1955 ਦੀ ਧਾਰਾ 2(ਡੀ) ਅਧੀਨ ਮੈਸ: ਜਾਗਰਣ ਪ੍ਰਕਾਸ਼ਨ ਅਖਬਾਰਾਂ ਦੇ ਅਦਾਰੇ ਦੀ ਪਰਿਭਾਸ਼ਾ ਵਿੱਚ ਕਵਰ ਹੁੰਦਾ ਹੈ<

(2) ਕੀ ਮਜੀਠੀਆਂ ਵੇਜਿਜ ਬੋਰਡ ਦੀ ਸਿਫਾਰਸ਼ਾਂ ਅਨੁਸਾਰ ਉਕਤ ਕਿਰਤੀ ਕਲੇਮ ਕੀਤੇ ਗਏ ਵੇਜਿਜ ਦਾ ਹੱਕਦਾਰ ਹੈ< ਜੇਕਰ ਹਾਂ, ਤਾਂ ਵੇਜਿਜ ਅਤੇ ਏਰੀਅਰ ਦੀ ਸਹੀ ਰਕਮ ਕਿੰਨੀ ਹੈ<

(ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ)

ਸਕੱਤਰ, ਪੰਜਾਬ ਸਰਕਾਰ

ਕਿਰਤ ਵਿਭਾਗ3263/12-2024/Pb. Govt. Press, S.A.S. Nagar ( 550 )

Cite this issue. Punjab Gazette, Government of Punjab, 13 December 2024. Indian Gazettes, https://egazette.servantsofknowledge.in/details/in.gazette.punjabdsa.2024-12-13.64375/. Archive identifier in.gazette.punjabdsa.2024-12-13.64375.