Servants of Knowledge
Punjab Gazette · Government of Punjab

Retirement from jotinder singh

Published 27 December 2024

Department
Agriculture
Type
Ordinary
Notification no.
No.15212
Gazetteid
CHD/0092/2024-2026
Identifier
in.gazette.punjabdsa.2024-12-27.64522
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 52] CHANDIGARH, FRIDAY, DECEMBER 27, 2024 (PAUSA 6 , 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 4 ਨਵੰਬਰ, 2024

ਨੰ:3/37/24-ਖਬ.-1(4)/15212.- ਸ਼੍ਰੀ ਜੋਤਿੰਦਰ ਸਿੰਘ, ਸਹਾਇਕ ਅੰਕੜਾ ਵਿਗਿਆਨੀ, ਫਤਿਹਗੜ੍ਹ ਸਾਹਿਬ ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.10.2024 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਅਨੁਰਾਗ ਵਰਮਾ, ਆਈ.ਏ.ਐਸ., ਚੰਡੀਗੜ੍ਹ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 30 ਅਕਤੂਬਰ, 2024

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

3275/ 12-2024/Pb. Govt. Press, S.A.S. Nagar( 1011 )

Cite this issue. Punjab Gazette, Government of Punjab, 27 December 2024. Indian Gazettes, https://egazette.servantsofknowledge.in/details/in.gazette.punjabdsa.2024-12-27.64522/. Archive identifier in.gazette.punjabdsa.2024-12-27.64522.